ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਸਥਾ ਵਲੋਂ ਉਲੀਕੇ ਪ੍ਰੋਗਰਾਮ
ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਮਨਾਉਣ ਸੰਬੰਧੀ ਸੰਸਥਾ ਵਲੋਂ ਪ੍ਰੋਗਰਾਮ ਉਲੀਕਣ ਸਮੇਂ ਪ੍ਰਚਾਰਕ ਸਾਹਿਬਾਨਾਂ ਨਾਲ ਪ੍ਰਧਾਨ ਸਰਬਜੀਤ ਸਿੰਘ ਦਿਖਾਈ ਦਿੰਦੇ ਹੋਏ | ਤਸਵੀਰ : ਰਾਜਿੰਦਰ ਸਿੰਘ ਰੂਬੀ
<br/>
01-11-2025