28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਦਸਮੇਸ਼ ਨਗਰ ਵਿਖੇ ਸਾਲਾਨਾ ਜੋੜ ਮੇਲਾ ਤੇ ਕਬੱਡੀ ਮੈਚ 6 ਨੂੰ - ਸੋਹੀ

Ad Position 21
No active advertisement
ਅਜੀਤ ਡੈਸਕ 03-11-2025
ਨਵਾਂ ਪਿੰਡ, 2 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਤੇ ਬਾਬਾ ਰਾਮ ਜੋਗੀ ਪੀਰ ਦੀ ਯਾਦ 'ਚ ਪਿੰਡ ਦਸਮੇਸ਼ ਨਗਰ (ਲੋਲਾ) ਵਿਖੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਸਮੂਹ 'ਚ 14ਵਾਂ ਸਾਲਾਨਾ ਜੋੜ ਮੇਲਾ ਤੇ ਕਬੱਡੀ ਕੱਪ 6 ਨਵੰਬਰ ਹੋਵੇਗਾ | ਇਸ ਸੰਬੰਧੀ ਮੁੱਖ ਪ੍ਰਬੰਧਕ ਸੁੱਖਪਾਲ ਸਿੰਘ ਸੋਹੀ ਨੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਤੇ 6 ਨਵੰਬਰ ਨੂੰ ਬਾਬਾ ਰਾਮ ਜੋਗੀ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਅਤੇ ਸਵ. ਮੇਜਰ ਸੋਹੀ ਤੇ ਸਵ. ਪ੍ਰਮਿੰਦਰ ਸੋਹੀ ਦੀ ਮਿੱਠੀ ਯਾਦ ਅੰਦਰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਮਹਿਲਾ ਤੇ ਪੁਰਸ਼ ਕਬੱਡੀ ਦੀਆਂ ਟੀਮਾਂ ਦੇ ਸਰਕਲ ਤੇ ਢੇਰੀ ਵਾਲੇ ਮੈਚ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਪ੍ਰੀਖਿਆ ਦਾ ਪੇਪਰ ਕਰਵਾਇਆ ਅਗਲੀ ਖ਼ਬਰ ਹਥਿਆਰ ਵਿਖਾ ਕੇ ਦੁਕਾਨਾਂ 'ਤੇ ਕੀਤੀ ਲੁੱਟ ਖੋਹ ਦਾ ਮਾਮਲਾ ਝੂਠਾ ਨਿਕਲਿਆ- ਬਹੋੜੂ
Ad Position 24