28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਧਾਰਮਿਕ ਪ੍ਰੀਖਿਆ ਦਾ ਪੇਪਰ ਕਰਵਾਇਆ

Ad Position 21
No active advertisement
ਅਜੀਤ ਡੈਸਕ 03-11-2025
ਅਟਾਰੀ, 2 ਨਵੰਬਰ (ਗੁਰਦੀਪ ਸਿੰਘ ਅਟਾਰੀ, ਰਾਜਿੰਦਰ ਸਿੰਘ ਰੂਬੀ) ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਦਾ ਪੇਪਰ ਗ੍ਰੇਟ ਇੰਡੀਆ ਪ੍ਰੈਜੀਡੈਂਸੀ ਸਕੂਲ ਵਿਚ ਕਰਵਾਇਆ ਗਿਆ | ਇਸ ਮੌਕੇ ਗੁਰਮਤਿ ਗਿਆਨ ਸਭਾ ਦੇ ਨੁਮਾਇੰਦੇ ਮੇਜਰ ਸਿੰਘ, ਇੰਚਾਰਜ ਨਿਸ਼ਾਨ ਸਿੰਘ ਅਤੇ ਡਿਪਟੀ ਇੰਚਾਰਜ ਸੰਦੀਪ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਮਿਡਲ, ਪ੍ਰਾਇਮਰੀ ਅਤੇ ਹਾਈ ਜਮਾਤ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਗੁਰਮਤਿ ਗਿਆਨ ਸਭਾ ਵਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜਗਦੇਵ ਕਲਾਂ ਵਿਖੇ ਸਾਇੰਸ ਅਤੇ ਵੱਖ-ਵੱਖ ਵਿਸ਼ਿਆਂ ਦੀ ਕਲਾ ਪ੍ਰਦਰਸ਼ਨੀ ਸੰਬੰਧੀ ਮੇਲਾ ਅਗਲੀ ਖ਼ਬਰ ਦਸਮੇਸ਼ ਨਗਰ ਵਿਖੇ ਸਾਲਾਨਾ ਜੋੜ ਮੇਲਾ ਤੇ ਕਬੱਡੀ ਮੈਚ 6 ਨੂੰ - ਸੋਹੀ
Ad Position 24