28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸਰਗੁਨਪ੍ਰੀਤ ਕੌਰ ਨੇ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਗਮਾ

Ad Position 21
No active advertisement
ਅਜੀਤ ਡੈਸਕ 03-11-2025
ਬਾਬਾ ਬਕਾਲਾ ਸਾਹਿਬ, 2 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬੇਟੀ ਸਰਗੁਨਪ੍ਰੀਤ ਕੌਰ ਸਪੁੱਤਰੀ ਸ: ਜੁਗਰਾਜ ਸਿੰਘ ਅਤੇ ਬੀਬਾ ਰਾਜਿੰਦਰ ਕੌਰ ਵਾਸੀ ਬਾਬਾ ਬਕਾਲਾ ਸਾਹਿਬ ਨੇ ਅੱਜ ਅੰਮਿ੍ਤਸਰ ਵਿਚ ਹੋਈ ਕਰਾਟੇ ਚੈਂਪੀਅਨਸ਼ਿਪ ਵਿਚ ਪਹਿਲਾ ਸਥਾਨ ਪਰਾਪਤ ਕਰਦਿਆਂ ਗੋਲਡ ਮੈਡਲ ਜਿੱਤ ਕੇ ਆਪਣਾ, ਮਾਪਿਆਂ, ਆਪਣੇ ਸਕੂਲ ਅਤੇ ਨਗਰ ਬਾਬਾ ਬਕਾਲਾ ਸਾਹਿਬ ਦਾ ਨਾਂ ਰੌਸ਼ਨ ਕੀਤਾ ਹੈ | ਸਰਗੁਨਪ੍ਰੀਤ ਕੌਰ ਅਕਾਲ ਅਕੈਡਮੀ, ਰਾਮਪੁਰ ਨਰੋਤਮਪੁਰ ਦੀ 8ਵੀਂ ਕਲਾਸ ਦੀ ਵਿਦਿਆਰਥਣ ਹੈ | ਸਰਗੁਨਪ੍ਰੀਤ ਕੌਰ ਨੇ ਅੱਜ ਇਹ ਗੋਲਡ ਮੈਡਲ ਜਿੱਤਣ ਪਿੱਛੋਂ ਆਪਣੇ ਮਾਪਿਆਂ ਸਮੇਤ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਨਤਮਸਤਕ ਹੋਣ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਗਲੋਬਲ ਸਿੱਖ ਸੰਸਥਾ ਵਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਡੀ.ਏ.ਪੀ. ਖਾਦ ਵੰਡੀ ਅਗਲੀ ਖ਼ਬਰ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24