25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਅਕਾਲੀ ਉਮੀਦਵਾਰ ਜੋਧਬੀਰ ਸਿੰਘ ਜੋਧਾ ਰਹੇ ਜੇਤੂ

Ad Position 21
No active advertisement
ਅਜੀਤ ਡੈਸਕ 18-12-2025

ਜੇਠੂਵਾਲ, 17 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਬਲਾਕ ਸੰਮਤੀ ਜ਼ੋਨ ਮੱਖਣਵਿੰਡੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜੋਧਬੀਰ ਸਿੰਘ ਜੋਧਾ ਖੁਜਾਲਾ ਵਲੋਂ ਆਪ, ਕਾਂਗਰਸ ਤੇ ਭਾਜਪਾ ਦੇ ਉਮੀਦਵਾਰਾਂ ਨੂੰ ਹਰਾ ਕੇ ਵੱਡੇ ਫਰਕ ਨਾਲ ਇਹ ਸੀਟ ਜਿੱਤ ਕੇ ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਸੰਦੀਪ ਸਿੰਘ ਏ. ਆਰ. ਦੀ ਝੋਲੀ ਪਾਈ ਹੈ | ਜੋਧਾ ਖੁਜਾਲਾ ਨੇ ਕਿਹਾ ਕਿ ਜ਼ੋਨ ਮੱਖਣਵਿੰਡੀ ਦੇ ਵੋਟਰਾਂ ਵਲੋਂ ਜੋ ਮੈਨੂੰ ਵੱਡੀ ਗਿਣਤੀ 'ਚ ਵੋਟਾਂ ਪਾ ਕੇ ਇਹ ਜਿੱਤ ਦਿਵਾਈ ਹੈ ਉਸ ਦਾ ਮੈਂ ਧੰਨਵਾਦ ਕਰਦਾ ਹਾਂ | ਇਸ ਮੌਕੇ ਸਾਹਿਬ ਸਿੰਘ ਖੁਜਾਲਾ, ਗੁਰਜਿੰਦਰ ਸਿੰਘ ਢੁਪਈਆਂ, ਸਰਪੰਚ ਗੁਰਭੇਜ ਸਿੰਘ ਸੋਨਾ, ਅੰਗਰੇਜ਼ ਸਿੰਘ ਮੱਖਣਵਿੰਡੀ, ਸਮਸ਼ੇਰ ਸਿੰਘ ਸ਼ੇਰਾ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜੀਏਟ ਸਕੂਲ ਮਹਿਤਾ ਦੇ ਵਿਦਿਆਰਥੀ ਧਾਰਮਿਕ ਮੁਕਾਬਲਿਆਂ 'ਚ ਅੱਵਲ <br/> ਅਗਲੀ ਖ਼ਬਰ ਜਗਦੇਵ ਖੁਰਦ ਤੋਂ 'ਆਪ' ਉਮੀਦਵਾਰ ਰਣਜੀਤ ਸਿੰਘ ਸਾਹੋਵਾਲ ਰਹੇ ਜੇਤੂ <br/>
Ad Position 24