25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਲਾਕ ਅਟਾਰੀ ਦੇ ਜ਼ੋਨ ਵਰਪਾਲ ਕਲਾਂ ਤੋਂ ਅਕਾਲੀ ਉਮੀਦਵਾਰ ਨੰਬਰਦਾਰ ਮਨਜੀਤ ਸਿੰਘ ਬੋਪਾਰਾਏ ਜੇਤੂ

Ad Position 21
No active advertisement
ਅਜੀਤ ਡੈਸਕ 18-12-2025
ਚੱਬਾ, 17 ਦਸੰਬਰ (ਜੱਸਾ ਅਣਜਾਣ)-ਵਿਧਾਨ ਸਭਾ ਹਲਕਾ ਅਤੇ ਬਲਾਕ ਅਟਾਰੀ ਦੇ ਜ਼ੋਨ ਵਰਪਾਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਨੰਬਰਦਾਰ ਮਨਜੀਤ ਸਿੰਘ ਬੋਪਾਰਾਏ ਚਾਟੀਵਿੰਡ ਆਪਣੇ ਵਿਰੋਧੀ ਧਿਰ ਉਮੀਦਵਾਰ ਨਾਲੋਂ 696 ਦੇ ਫਰਕ ਨਾਲ ਜੇਤੂ ਰਹੇ ਤੇ ਜ਼ੋਨ ਵਰਪਾਲ ਕਲਾਂ ਤੋ ਹੂੰਝਾ ਫੇਰੂ ਜਿੱਤ ਪ੍ਰਾਪਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੋਗਾਵਾਂ ਤੋਂ ਰੇਸ਼ਮ ਵੜੈਚ ਤੇ ਜ਼ੋਨ ਲੋਪੋਕੇ ਤੋਂ ਰਾਜਵਿੰਦਰ ਕੌਰ ਜੇਤੂ <br/> ਅਗਲੀ ਖ਼ਬਰ ਬਲਾਕ ਸੰਮਤੀ ਜ਼ੋਨ ਗੌਂਸਾਬਾਦ ਤੋਂ 'ਆਪ' ਦੇ ਉਮੀਦਵਾਰ ਦਲਬੀਰ ਸਿੰਘ ਜੇਤੂ
Ad Position 24