25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੋਗਾਵਾਂ ਤੋਂ ਰੇਸ਼ਮ ਵੜੈਚ ਤੇ ਜ਼ੋਨ ਲੋਪੋਕੇ ਤੋਂ ਰਾਜਵਿੰਦਰ ਕੌਰ ਜੇਤੂ <br/>

Ad Position 21
No active advertisement
ਅਜੀਤ ਡੈਸਕ 18-12-2025

ਚੋਗਾਵਾਂ, 17 ਦਸੰਬਰ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਜ਼ੋਨ ਚੋਗਾਵਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੋਗਾਵਾਂ ਤੋਂ 'ਆਪ' ਦੇ ਉਮੀਦਵਾਰ ਰੇਸ਼ਮ ਵੜੈਚ ਨੂੰ 5 ਹਜ਼ਾਰ ਦੀ ਲੀਡ ਨਾਲ ਅਤੇ ਜ਼ੋਨ ਲੋਪੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਉਮੀਦਵਾਰ ਰਾਜਵਿੰਦਰ ਕੌਰ ਪਤਨੀ ਲਖਬੀਰ ਸਿੰਘ ਮੰਝ 1000 ਦੀ ਲੀਡ ਨਾਲ ਜੇਤੂ ਐਲਾਨ ਦਿੱਤਾ ਗਿਆ ਹੈ | ਇਸ ਮੌਕ ਹਲਕਾ ਰਾਜਾ ਸਾਂਸੀ ਦੀ ਇੰਚਾਰਜ ਸੋਨੀਆ ਮਾਨ, ਸਰਪੰਚ ਲਾਲੀ ਸਾਰੰਗੜਾ, ਸੁਖਦੀਪ ਸਿੰਘ ਛੀਨਾ, ਪ੍ਰਧਾਨ ਅਰਵਿੰਦਰ ਸਿੰਘ ਬੱਬੂ, ਰਾਮ ਸਿੰਘ ਚੋਗਾਵਾਂ, ਸਰਪੰਚ ਜਸਪਾਲ ਸਿੰਘ ਭੀਲੋਵਾਲ, ਪਰਮਜੀਤ ਸਿੰਘ ਟਪਿਆਲਾ, ਚੰਦਨ ਦੀਪ ਸਿੰਘ ਪੱਧਰੀ ਨੇ ਜੇਤੂ ਉਮੀਦਵਾਰ ਰੇਸ਼ਮ ਸਿੰਘ ਵੜੈਚ ਤੇ ਰਾਜਵਿੰਦਰ ਕੌਰ ਨੂੰ ਵਧਾਈਆਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਰਸਿੱਕਾ ਤੋਂ 'ਆਪ' ਉਮੀਦਵਾਰ ਬਲਜੀਤ ਕੌਰ 905 ਵੋਟਾਂ ਨਾਲ ਜੇਤੂ <br/> ਅਗਲੀ ਖ਼ਬਰ ਬਲਾਕ ਅਟਾਰੀ ਦੇ ਜ਼ੋਨ ਵਰਪਾਲ ਕਲਾਂ ਤੋਂ ਅਕਾਲੀ ਉਮੀਦਵਾਰ ਨੰਬਰਦਾਰ ਮਨਜੀਤ ਸਿੰਘ ਬੋਪਾਰਾਏ ਜੇਤੂ
Ad Position 24