25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜ਼ੋਨ ਮਜੀਠਾ ਤੋਂ 'ਆਪ' ਉਮੀਦਵਾਰ ਜਸਵੰਤ ਸਿੰਘ ਪੰਨੂੰ ਜੇਤੂ <br/>

Ad Position 21
No active advertisement
ਅਜੀਤ ਡੈਸਕ 18-12-2025
ਮਜੀਠਾ, 17 ਦਸੰਬਰ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੰਤ ਸਿੰਘ ਪੰਨੂੰ ਆਪਣੇ ਨੇੜਲੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਮਰਜੀਤ ਸਿੰਘ ਨੂੰ 998 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਜੇਤੂ ਐਲਾਨ ਦਿੱਤੇ ਗਏ | ਜਿਸ 'ਤੇ ਆਪ ਦੇ ਜ਼ੋਨ ਮਜੀਠਾ ਦੇ ਵਰਕਰਾਂ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ਗੱਲਬਾਤ ਕਰਦਿਆਂ ਜਸਵੰਤ ਸਿੰਘ ਪੰਨੂੰ ਨੇ ਕਿਹਾ ਕਿ ਇਹ ਜਿੱਤ ਤਲਬੀਰ ਸਿੰਘ ਗਿੱਲ ਵਲੋਂ ਹਲਕੇ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਮੁੱਖ ਰਖਕੇ ਵੋਟਰਾਂ ਵਲੋਂ ਵੱਡਾ ਫਤਵਾ ਦਿੱਤਾ ਹੈ | ਇਸ ਮੌਕੇ ਜਸਵੰਤ ਸਿੰਘ ਪੰਨੂੰ ਨੂੰ ਵਧਾਈ ਦੇਣ ਵਾਲਿਆਂ ਵਿਚ ਅਨੂਪ ਸਿੰਘ ਸੰਧੂ, ਸਤਿੰਦਰ ਸਿੰਘ ਸ਼ਾਹ ਮਜੀਠਾ, ਹਰਭੁਪਿੰਦਰ ਸਿੰਘ ਸ਼ਾਹ ਮਜੀਠਾ, ਸਰਪੰਚ ਅਮਰਜੋਤ ਸਿੰਘ ਪੰਨੂੰ, ਭੁਪਿੰਦਰ ਸਿੰਘ ਭੰਗਵਾਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਰਸਾ ਛੀਨਾ ਤੋਂ 'ਆਪ' ਉਮੀਦਵਾਰ ਮਨਿੰਦਰ ਕੌਰ ਮਾਨ ਵੱਡੇ ਫਰਕ ਨਾਲ ਜੇਤੂ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭੰਗਾਲੀ ਕਲਾਂ ਤੋਂ ਅਕਾਲੀ ਉਮੀਦਵਾਰ ਜਗਰੂਪ ਕੌਰ ਸੁਪਾਰੀਵਿੰਡ ਜੇਤੂ <br/>
Ad Position 24