06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਗੁ: ਨੌਵੀਂ ਪਾਤਿਸ਼ਾਹੀ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 21-12-2025

ਬਾਬਾ ਬਕਾਲਾ ਸਾਹਿਬ, 20 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਅਧੀਨ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ-18 ਵਡਾਲਾ ਕਲਾਂ ਦੀ ਵੱਕਾਰੀ ਸੀਟ ਤੋਂ ਜੇਤੂ ਰਹੇ ਕਾਂਗਰਸ ਪਾਰਟੀ ਦੇ ਬੀਬਾ ਕੰਵਲਪ੍ਰੀਤ ਕੌਰ ਅਤੇ ਬਲਾਕ ਸੰਮਤੀ ਜ਼ੋਨ ਭਲਾਈਪੁਰ ਤੋਂ ਜੇਤੂ ਰਹੇ ਉਨ੍ਹਾਂ ਦੇ ਪਤੀ ਦਲਜੀਤ ਸਿੰਘ ਭੱਪੀ ਵਡਾਲਾ ਖੁਰਦ ਨੇ ਅੱਜ ਆਪਣੇ ਸਮਰੱਥਕਾਂ ਅਤੇ ਪਰਿਵਾਰਕ ਮੈਂਬਰਾਂ ਸਮੇਤ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ | ਉਨ੍ਹਾਂ ਹਲਕੇ ਦੇ ਸਮੂਹ ਵੋਟਰਾਂ ਦਾ ਵੀ ਧੰਨਵਾਦ ਕੀਤਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਸਾ: ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਚੇਅਰਮੈਨ ਬਲਕਾਰ ਸਿੰਘ ਬੱਲ, ਸਰਪੰਚ ਦਲਬੀਰ ਸਿੰਘ, ਹਰਿੰਦਰਜੀਤ ਸਿੰਘ ਸੇਖੋਂ, ਅਮਨਦੀਪ ਸਿੰਘ ਸੇਖੋਂ, ਅਰਸ਼ਦੀਪ ਸਿੰਘ ਮੈਂਬਰ, ਤਰਸੇਮ ਸਿੰਘ ਮੈਂਬਰ, ਗੁਰਪ੍ਰੀਤ ਸਿੰਘ ਸੇਖੋਂ, ਦਲਜੀਤ ਸਿੰਘ ਸੇਖੋਂ, ਗੁਰਮੇਜ ਸਿੰਘ, ਸੇਖੋਂ, ਹਰਪ੍ਰੀਤ ਸਿੰਘ ਡੀਪੂ ਹੋਲਡਰ, ਹਰਪਾਲ ਸਿੰਘ ਦਨਿਆਲ, ਕੁਲਦੀਪ ਰਾਏ ਬੁੱਟਰ, ਬਲਦੇਵ ਸਿੰਘ ਮੈਂਬਰ, ਜੋਗਿੰਦਰ ਸਿੰਘ ਆੜ੍ਹਤੀ, ਬਲਦੇਵ ਸਿੰਘ, ਕਰਮਜੀਤ ਸਿੰਘ ਮੈਂਬਰ, ਨੰਬਰਦਾਰ ਗੁਰਮੀਤ ਸਿੰਘ, ਅਮਨਦੀਪ ਸਿੰਘ ਸੇਖੋਂ, ਨਿੰਦਰ ਸਿੰਘ, ਹੀਰਾ ਸਿੰਘ, ਸਤਿੰਦਰਬੀਰ ਸਿੰਘ ਸੇਖੋਂ, ਤਰਲੋਚਨ ਸਿੰਘ ਬਿਕਰਮਜੀਤ ਸਿੰਘ ਫੌਜੀ, ਦਿਆਲ ਸਿੰਘ, ਮਹਿੰਗਾ ਸਿੰਘ, ਦਲਬੀਰ ਸਿੰਘ ਬਿੱਕਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ. ਸ. ਸ. ਸ. ਕੋਹਾਲੀ ਵਿਚ ਕਰਵਾਈ ਮੈਗਾ ਮਾਪੇ ਅਧਿਆਪਕ ਮਿਲਣੀ ਅਗਲੀ ਖ਼ਬਰ ਲੋਕਾਂ ਨੇ ਵਿਧਾਇਕ ਧਾਲੀਵਾਲ ਦੇ ਵਿਕਾਸ ਕਾਰਜਾਂ 'ਤੇ ਲਾਈ ਮੋਹਰ-ਸਰਪੰਚ ਨਿਤੀਸ਼ ਸ਼ਾਹ
Ad Position 24