06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ ਤੇ ਸੋਨੀਆ ਮਾਨ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 21-12-2025
ਓਠੀਆਂ, 20 ਦਸੰਬਰ (ਗੁਰਵਿੰਦਰ ਸਿੰਘ ਛੀਨਾ)-ਬੀਤੇ ਦਿਨੀ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਵੱਡੀ ਲੀਡ ਨਾਲ ਜਿੱਤ ਦਰਜ ਕਰਨ ਵਾਲੇ ਰੇਸ਼ਮ ਸਿੰਘ ਵੜੈਚ ਅਤੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਨੂੰ ਪਿੰਡ ਭੁੱਲਰ ਦੇ ਸਰਪੰਚ ਬਲਦੇਵ ਸਿੰਘ ਭੱੁਲਰ ਅਤੇ ਪਿੰਡ ਮਾਨਾਂਵਾਲਾ ਦੇ ਪ੍ਰਧਾਨ ਗੁਰਸ਼ਰਨ ਸਿੰਘ ਸੰਧੂ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਵਧਾਈਆਂ ਦਿੱਤੀਆਂ | ਇਸ ਮੌਕੇ ਸਰਪੰਚ ਬਲਦੇਵ ਸਿੰਘ ਭੱੁਲਰ, ਪ੍ਰਧਾਨ ਗੁਰਸ਼ਰਨ ਸਿੰਘ ਮਾਨਾਂਵਾਲਾ, ਸ਼ਿਵ ਕੁਮਾਰ, ਸਾਬਕਾ ਸਰਪੰਚ ਰਸ਼ਪਾਲ ਸਿੰਘ ਮਾਨਾਂਵਾਲਾ, ਕੁਲਦੀਪ ਸਿੰਘ ਨੰਬਰਦਾਰ, ਸਤਨਾਮ ਸਿੰਘ ਪੰਚ, ਜਗਦੀਸ਼ ਸਿੰਘ ਸਾਬਕਾ ਪੰਚ, ਨਵਪ੍ਰੀਤ ਸਿੰਘ, ਬਲਜੀਤ ਸਿੰਘ ਬਾਰੀਆਂ ਪ੍ਰਧਾਨ ਗੁਰਮੇਲ ਸਿੰਘ, ਸੁਖਦੇਵ ਸਿੰਘ, ਕੁਲਵਿੰਦਰ ਸਿੰਘ ਪੰਚ, ਹਰਭਾਲ ਸਿੰਘ ਤਾਲ ਵਾਲੇ, ਪਦਾਰਥ ਸਿੰਘ ਮੰਨੂ ਆਦਿ ਵਿਆਕਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਆਸ ਅਤੇ ਪੈਸਫਿਕ ਹਾਊਸ ਦਸਮੇਸ਼ ਵਿੱਦਿਅਕ ਸੰਸਥਾਵਾਂ ਦੇ ਬਣੇ ਸਰਵੋਤਮ ਹਾਊਸ 2025 ਇੰਜ. ਇਨ ਚੀਫ ਭੰਗੂ ਵਲੋਂ ਪ੍ਰਦਾਨ... ਅਗਲੀ ਖ਼ਬਰ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸਰਹਾਲਾ ਸਕੂਲ 'ਚ ਪਾਠ ਦੇ ਭੋਗ ਪਾਏ
Ad Position 24