12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਡਿਪਟੀ ਡਾਇਰੈਕਟਰ ਨੇ ਦੌਲੋ ਨੰਗਲ ਸਕੂਲ ਦੇ ਬੱਚਿਆਂ ਨੂੰ ਟਰੈਕ ਸੂਟ ਵੰਡੇ <br/>

Ad Position 21
No active advertisement
ਅਜੀਤ ਡੈਸਕ 22-12-2025
ਬਾਬਾ ਬਕਾਲਾ ਸਾਹਿਬ, 21 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਰਣਬੀਰ ਸਿੰਘ ਡਿਪਟੀ ਡਾਇਰੈਕਟਰ/ਕਮਾਂਡੈਟ ਪੰਜਾਬ ਪੁਲਿਸ ਅਕੈਡਮੀ ਫਿਲੌਰ ਨੇ ਆਪਣੇ ਜੱਦੀ ਪਿੰਡ ਦੌਲੋ ਨੰਗਲ (ਬਾਬਾ ਬਕਾਲਾ ਸਾਹਿਬ) ਵਿਖੇ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬੱਚਿਆਂ ਨੂੰ ਸਰਦੀਆਂ ਦੇ ਟਰੈਕ ਸੂਟ ਵੰਡੇ | ਇਸ ਮੌਕੇ ਪ੍ਰਭਾਵਸ਼ਾਲੀ ਸਮਾਗਮ ਵਿਚ ਅਮਨਦੀਪ ਸਿੰਘ ਡੀ.ਓ. (ਡਿਵੈਲਪਮੈਂਟ ਅਫਸਰ) ਐੱਲ.ਆਈ.ਸੀ. ਵਲੋਂ ਸਕੂਲ ਦੇ 7 ਹੋਣਹਾਰ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਪੰਚ ਜਤਿੰਦਰ ਸਿੰਘ ਜੋਤੀ, ਸੈਕਟਰੀ ਨਰਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਢਿੱਲੋਂ ਸਾ: ਮੈਂਬਰ ਬਲਾਕ ਸੰਮਤੀ, ਸਕੂਲ ਮੁਖੀ ਜਸਵਿੰਦਰ ਕੌਰ, ਬਿਕਰਮਜੀਤ ਸਿੰਘ ਚੀਮਾਂ, ਅਧਿਆਪਕ ਹਰਮਨਦੀਪ ਸਿੰਘ, ਨਰਿੰਦਰ ਸਿੰਘ, ਮੈਡਮ ਰੁਚਿਕਾ, ਮੈਡਮ ਨੀਤੂ ਬਾਲਾ ਹਾਜ਼ਰ ਸਨ | ਮੰਚ ਸੰਚਾਲਨ ਦੇ ਫਰਜ਼ ਅਧਿਆਪਕ ਬਿਕਰਮਜੀਤ ਸਿੰਘ ਚੀਮਾ ਬਾਬਾ ਬਕਾਲਾ ਸਾਹਿਬ ਨੇ ਨਿਭਾਏ | ਇਸ ਮੌਕੇ ਪਿ੍ੰ: ਜਸਪਾਲ ਸਿੰਘ, ਚੇਅਰਮੈਨ ਬਿਕਰਮਜੀਤ ਸਿੰਘ, ਦਲਜੀਤ ਸਿੰਘ ਏ.ਐਸ.ਆਈ. ਯਾਦਵਿੰਦਰ ਸਿੰਘ, ਹਰਪ੍ਰੀਤ ਸਿੰਘ ਹੈਪੀ ਮੈਂਬਰ, ਚਰਨਜੀਤ ਸਿੰਘ ਚੰਨੀ ਅਤੇ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਛੇਵਾਂ ਸ਼ਹੀਦੀ ਸਮਾਗਮ <br/> ਅਗਲੀ ਖ਼ਬਰ ਬੀਬੀ ਰਜਵੰਤ ਕੌਰ ਰਾਜਾਸਾਂਸੀ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>
Ad Position 24