12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਛੇਵਾਂ ਸ਼ਹੀਦੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 22-12-2025

ਬਾਬਾ ਬਕਾਲਾ ਸਾਹਿਬ, 21 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ 'ਚ ਛੇਵਾਂ ਸਾਲਾਨਾ ਸ਼ਹੀਦੀ ਸਮਾਗਮ ਡਾ: ਜਸਵੰਤ ਸਿੰਘ ਜੱਸ (ਸਾਬਕਾ ਸਰਪੰਚ) ਦੇ ਗ੍ਰਹਿ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ ਭਾਈ ਦਵਿੰਦਰ ਸਿੰਘ ਬਟਾਲੇ ਵਾਲੇ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਭਾਈ ਲਹਿਣਾ ਸਿੰਘ (ਦਮਦਮੀ ਟਕਸਾਲ ਵਾਲੇ), ਭਾਈ ਪ੍ਰਭਜਿੰਦਰ ਸਿੰਘ ਰਿਆੜ ਹਜ਼ੂਰੀ ਰਾਗੀ ਗੁ: ਬਾਬਾ ਬਕਾਲਾ ਸਾਹਿਬ ਅਤੇ ਭਾਈ ਬਲਵਿੰਦਰ ਸਿੰਘ ਕੰਵਲ ਦੇ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਮੈਨੇਜਰ ਗੁ: ਨੌਵੀਂ ਪਾਤਸ਼ਾਹੀ, ਬਾਬਾ ਅਵਤਾਰ ਸਿੰਘ ਬੱਬੂ ਕਾਰ ਸੇਵਾ ਵਾਲੇ, ਪ੍ਰਤਾਪ ਸਿੰਘ ਮੈਂਬਰ, ਹਰਿੰਦਰ ਸਿੰਘ ਲਾਲੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੌਂਸਲਰ ਕੁਲਦੀਪ ਸਿੰਘ ਬੰਟੂ, ਕੌਂਸਲਰ ਕਰਮ ਸਿੰਘ, ਪ੍ਰਧਾਨ ਸਵਰਨ ਸਿੰਘ ਕਾਲਾ, ਡਾ: ਜਗਮੀਤ ਸਿੰਘ ਬੱਬੂ, ਅਮਰਜੀਤ ਸਿੰਘ ਸੋਨੂੰ (ਰੇਲਵੇ), ਗੁਰਮੀਤ ਸਿੰਘ ਪਨੇਸਰ ਸਾ: ਸਰਪੰਚ, ਰਮਿੰਦਰ ਸਿੰਘ ਰਮੀ, ਮਨਜਿੰਦਰ ਸਿੰਘ ਹੀਰਾ, ਅਮਰੀਕ ਸਿੰਘ ਬੇਦਾਦਪੁਰ, ਬਲਵਿੰਦਰ ਸਿੰਘ ਅਠੌਲਾ, ਹਰਦੀਪ ਸਿੰਘ ਪ੍ਰਧਾਨ ਬਜ਼ਾਰ ਕਮੇਟੀ, ਕਰਨਬੀਰ ਸਿੰਘ, ਨਵਜੋਤ ਸਿੰਘ (ਨੀਡਜ ਹੌਲਸੇਲਜ਼), ਮਾ: ਮਨਜੀਤ ਸਿੰਘ ਵੱਸੀ, ਸੁਖਵੰਤ ਕੌਰ ਵੱਸੀ, ਅਮਰਜੀਤ ਸਿੰਘ ਧਾਮੀ ਅਤੇ ਹੋਰ ਸਖਸ਼ੀਅਤਾਂ ਨੇ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਬਾਬਾ ਗੋਬਿੰਦ ਸਕੂਲ ਸਠਿਆਲਾ ਵਿਖੇ ਅਥਲੈਟਿਕਸ ਮੀਟ ਕਰਵਾਈ <br/> ਅਗਲੀ ਖ਼ਬਰ ਡਿਪਟੀ ਡਾਇਰੈਕਟਰ ਨੇ ਦੌਲੋ ਨੰਗਲ ਸਕੂਲ ਦੇ ਬੱਚਿਆਂ ਨੂੰ ਟਰੈਕ ਸੂਟ ਵੰਡੇ <br/>
Ad Position 24