ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਧੱਕੇਸ਼ਾਹੀ ਦੇ ਬਾਵਜੂਦ ਮੈਦਾਨ 'ਚ ਡਟੇ ਰਹੇ ਜੁਝਾਰੂ ਵਰਕਰ-ਮਜੀਠੀਆ <br/> ਗਨੀਵ ਕੌਰ ਨੇ ਮਜੀਠਾ 'ਚ ਜਿੱਤੇ ਮੈਂਬਰਾਂ ਨੂੰ ਕੀਤਾ ਸਨਮਾਨਿਤ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂ ਉਮੀਦਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਵਿਧਾਇਕਾ ਗਨੀਵ ਕੌਰ ਮਜੀਠੀਆ, ਨਾਲ ਸਰਬਜੀਤ ਸਿੰਘ ਸੁਪਾਰੀਵਿੰਡ, ਅਮਨਦੀਪ ਗਿੱਲ ਸੁਪਾਰੀਵਿੰਡ, ਰਾਜਵਿੰਦਰ ਸਿੰਘ ਰਾਜਾ ਲਦੇਹ, ਗਗਨਦੀਪ ਸਿੰਘ ਭਕਨਾ ਅਤੇ ਹੋਰ | ਅਜੀਤ : ਤਸਵੀਰ
<br/>
24-12-2025