05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ਼ਹੀਦ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਪੰਦ੍ਹਰਵਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 26-12-2025

ਸਠਿਆਲਾ, 25 ਦਸੰਬਰ (ਜਗੀਰ ਸਿੰਘ ਸਫਰੀ)- ਗੁ: ਬਾਬਾ ਜੀਵਨ ਸਿੰਘ ਸਾਹਿਬ ਸਠਿਆਲਾ ਵਿਖੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਬਾਬਾ ਜੀਵਨ ਸਿੰਘ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਖਾਏ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਕਵੀਸ਼ਰ ਜਥਾ ਭਾਈ ਪਰਮਜੀਤ ਸਿੰਘ ਵਲੋਂ ਵਾਰਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਸਰਵਣ ਕਰਵਾਇਆ ਗਿਆ | ਇਸ ਮੌਕੇ ਸਾ: ਸਰਪੰਚ ਦਲਵਿੰਦਰ ਸਿੰਘ, ਸਾ: ਸਰਪੰਚ ਸੰਤੋਖ ਸਿੰਘ ਤੇ ਸਰਪੰਚ ਗੁਰਜਿੰਦਰ ਸਿੰਘ ਗਿੰਦਾ ਨੇ ਸ਼ਹੀਦੀ ਪੰਦਰਵਾੜਾ ਮਨਾਉਣ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਜਸਬੀਰ ਸਿੰਘ ਚੱਠਾ, ਕਸ਼ਮੀਰ ਸਿੰਘ ਮੈਂਬਰ, ਸਮਰੇਜ ਸਿੰਘ, ਹਰਜਿੰਦਰ ਸਿੰਘ, ਪਿ੍ਥੀਪਾਲ ਸਿੰਘ, ਬੂਟਾ ਸਿੰਘ, ਅਵਤਾਰ ਸਿੰਘ, ਦੀਪਕ ਸਿੰਘ, ਜਸਵੰਤ ਸਿੰਘ, ਨਿਰਵੈਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਣਾ ਸ਼ੂਗਰ ਮਿੱਲ ਵਲੋਂ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਕੀਰਤਨ ਸਮਾਗਮ 31 ਨੂੰ ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਕਿ੍ਸਮਸ ਮੌਕੇ ਇਸਾਈ ਭਾਈਚਾਰੇ ਨੂੰ ਦਿੱਤੀ ਮੁਬਾਰਕਬਾਦ
Ad Position 24
No active advertisement