28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਾਬਾ ਬਕਾਲਾ ਸਾਹਿਬ ਵਲੋਂ ਜਾਗਰੂਕਤਾ ਕੈਂਪ ਲਗਾਏ

Ad Position 21
No active advertisement
ਅਜੀਤ ਡੈਸਕ 29-12-2025
ਬਾਬਾ ਬਕਾਲਾ ਸਾਹਿਬ, 28 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਜਤਿੰਦਰ ਕੌਰ ਜ਼ਿਲ੍ਹਾ ਸ਼ੈਸ਼ਨਜ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮਿ੍ਤਸਰ ਦੀ ਰਹਿਨੁਮਾਈ ਹੇਠ ਅਮਰਦੀਪ ਸਿੰਘ ਬੈਂਸ, ਸਿਵਲ ਜੱਜ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਤੇ ਜਸਪ੍ਰੀਤ ਸਿੰਘ ਜੁਡੀਸ਼ੀਅਲ ਮੈਜਿਸਟ੍ਰੇਟ ਸੀਨੀਅਰ ਡਵੀਜ਼ਨ, ਮਿਸ ਰਮਨਦੀਪ ਕੌਰ ਜੁਡੀਸ਼ੀਅਲ ਮੈਜਿਸਟਰੇਟ ਜੂਨੀਅਰ ਡਵੀਜ਼ਨ, ਮਿਸ ਮਹਿਕਪ੍ਰੀਤ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ ਜੂਨੀਅਰ ਡਵੀਜ਼ਨ ਅਤੇ ਪਵਨਪ੍ਰੀਤ ਸਿੰਘ ਜੁਡੀਸ਼ੀਅਲ ਮੈਜਿਸਟ੍ਰੇਟ ਜੂਨੀਅਰ ਡਵੀਜ਼ਨ ਬਾਬਾ ਬਕਾਲਾ ਸਾਹਿਬ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਬਾਬਾ ਬਕਾਲਾ ਟੀਮ, ਜਿਸ 'ਚ ਪੈਰਾ ਲੀਗਲ ਵਲੰਟੀਅਰ ਦੀਪਿਕਾ, ਵਕੀਲ ਸੁਖਦੇਵ ਸਿੰਘ ਟਪਿਆਲਾ, ਵਕੀਲ ਹਰਪ੍ਰੀਤ ਸਿੰਘ ਸੇਖੋਂ, ਵਕੀਲ ਸਰਬਜੀਤ ਸਿੰਘ ਢਿੱਲੋਂ, ਵਕੀਲ ਰਾਜਕਵਲਦੀਪ ਸਿੰਘ, ਵਕੀਲ ਹਰਜੋਤ ਕੌਰ ਲਹੌਰੀਆ, ਵਕੀਲ ਦਲਜੀਤ ਸਿੰਘ ਸ਼ੇਰਗਿੱਲ, ਵਕੀਲ ਪਰਮਵੀਰ ਸਿੰਘ ਅਤੇ ਵਕੀਲ ਹਰਪ੍ਰੀਤ ਸਿੰਘ ਬੱਲ ਵਲੋਂ ਬਾਬਾ ਬਕਾਲਾ ਸਾਹਿਬ ਦੇ ਵੱਖ-ਵੱਖ ਪਿੰਡਾਂ ਭਲਾਈਪੁਰ ਪੂਰਬਾਂ, ਧਿਆਨਪੁਰ, ਬੁਤਾਲਾ, ਦੋਲੋ ਨੰਗਲ, ਅਠਵਾਲ, ਜੋਧਾਨਗਰੀ, ਕਾਲੇਕੇ, ਬਾਗਾ, ਲਿੱਧੜ, ਲੱਖਾ ਸਿੰਘ ਵਾਲਾ, ਅਜੀਤ ਨਗਰ, ਬਿਆਸ, ਅਕਾਲਗੜ ਢਪੱਈਆਂ, ਫੇਰੂਮਾਨ, ਬਾਬਾ ਬਕਾਲਾ ਸਾਹਿਬ, ਬੁੱਢਾਥੇਹ, ਅਰਜਨਮਾਂਗਾ, ਬਲਸਰਾਏ, ਖੱਬੇਰਾਜਪੂਤਾਂ, ਭੀਲੋਵਾਲ ਅਤੇ ਪਿੰਡ ਸੈਦੋਲੇਹਲ ਵਿਖੇ ਨਸ਼ਿਆਂ ਅਤੇ ਬਾਲ ਵਿਆਹ ਨੂੰ ਰੋਕਣ ਲਈ ਜਾਗਰੂਕ ਕੈਂਪ ਲਗਾ ਕੇ ਲੋਕਾਂ ਨੂੰ ਇਨ੍ਹਾਂ ਬੁਰਾਈਆਂ ਤੋਂ ਬਚਣ ਲਈ ਪ੍ਰੇਰਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਕਿਸਾਨ-ਮਜ਼ਦੂਰ ਤੇ ਮਨਰੇਗਾ ਕਾਮਿਆਂ ਵਲੋਂ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਅਗਲੀ ਖ਼ਬਰ ਬਰਤਾਨਵੀ ਸਮੁੰਦਰੀ ਸੈਨਾ ਦੇ ਅਧਿਕਾਰੀਆਂ ਨਾਲ ਮਹਾਰਾਜਾ ਚਾਰਲਸ ਨੇ ਜਵਾਨੀ ਦੇ ਦਿਨਾਂ ਨੂੰ ਕੀਤਾ ਯਾਦ <br/>
Ad Position 24