11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਰਿੰਦਰਜੀਤ ਕੌਰ ਏ. ਐੱਨ. ਐੱਮ. ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ <br/>

Ad Position 21
No active advertisement
ਅਜੀਤ ਡੈਸਕ 31-12-2025
ਬਾਬਾ ਬਕਾਲਾ ਸਾਹਿਬ, 30 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਿਵਲ ਹਸਪਤਾਲ ਵਿਖੇ ਪਿਛਲੇ 37 ਸਾਲਾਂ ਤੋਂ ਬਤੌਰ ਏ. ਐੱਨ. ਐੱਮ. ਸੇਵਾਵਾਂ ਨਿਭਾਉਣ ਵਾਲੇ ਨਰਿੰਦਰਜੀਤ ਕੌਰ ਨੂੰ ਸੇਵਾ ਮੁਕਤ ਹੋਣ 'ਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਗੁੱਡਵਿੱਲ ਰੈਸਟੋਰੈਂਟ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਐੱਸ. ਐੱਮ. ਓ. ਡਾ: ਨੀਰਜ ਭਾਟੀਆ, ਡਾ: ਲਖਵਿੰਦਰ ਸਿੰਘ, ਡਾ: ਸੌਰਵ, ਡਾ: ਬਿਕਰਮਜੀਤ ਸਿੰਘ, ਨਵਦੀਪ ਸਿੰਘ ਚੀਮਾ ਐੱਸ.ਐੱਮ.ਆਈ. ਨੇ ਨਰਿੰਦਰਜੀਤ ਕੌਰ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਹਰਜੀਤ ਕੌਰ ਫਾਰਮਾਸਿਸਟ, ਬਲਜਿੰਦਰ ਸਿੰਘ, ਅਰਸ਼ਦੀਪ ਸਿੰਘ ਕੈਨੇਡਾ, ਬਲਜਿੰਦਰ ਸਿੰਘ ਚਾਹਲ, ਸਤਨਾਮ ਸਿੰਘ, ਕਾਬਲ ਸਿੰਘ, ਸੁਖਵਿੰਦਰ ਸਿੰਘ ਮੱਤੇਵਾਲ, ਮਨਦੀਪ ਕੌਰ ਬੀ.ਈ.ਈ., ਸੁਖਚੈਨ ਸਿੰਘ ਕੋਹਾਟਵਿੰਡ, ਹਰਜੋਤ ਸਿੰਘ ਵਡਾਲਾ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਆਈ. ਦਾ ਨਾਂਅ ਅਮਰ ਸ਼ਹੀਦ ਭਾਈ ਜੈਤਾ ਜੀ ਦੇ ਨਾਮ 'ਤੇ ਰੱਖਣਾ ਸ਼ਲਾਘਾਯੋਗ-ਸੂਬੇਦਾਰ ਹਰਜੀਤ ਸਿੰਘ <br/> ਅਗਲੀ ਖ਼ਬਰ ਕੇਂਦਰ ਸਰਕਾਰ ਮਜ਼ਦੂਰਾਂ ਦੇ ਹੱਕਾਂ 'ਤੇ ਮਾਰ ਰਹੀ ਹੈ ਡਾਕਾ-ਧਾਲੀਵਾਲ <br/>
Ad Position 24