11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਰਣਧੀਰ ਸਿੰਘ ਰਾਣੂੰ ਯੂਥ ਕੋਆਰਡੀਨੇਟਰ ਹਲਕਾ ਬਾਬਾ ਬਕਾਲਾ ਸਾਹਿਬ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 31-12-2025
ਬਾਬਾ ਬਕਾਲਾ ਸਾਹਿਬ, 30 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਮਿਹਨਤੀ ਵਰਕਰ ਰਣਧੀਰ ਸਿੰਘ ਰਾਣੂੰ ਸਰਪੰਚ ਫਤਹਿਪੁਰ ਬਦੇਸ਼ਾ ਨੂੰ ਯੂਥ ਕੋਆਰਡੀਨੇਟਰ ਹਲਕਾ ਬਾਬਾ ਬਕਾਲਾ ਸਾਹਿਬ ਨਿਯੁਕਤ ਕੀਤਾ ਗਿਆ ਹੈ | ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਰਣਧੀਰ ਸਿੰਘ ਰਾਣੂੰ ਨੂੰ ਯੂਥ ਕੋਆਰਡੀਨੇਟਰ ਲੱਗਣ 'ਤੇ ਵਧਾਈ ਦਿੱਤੀ ਅਤੇ ਅਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਹੈ | ਰਣਧੀਰ ਸਿੰਘ ਰਾਣੂੰ ਦੇ ਯੂਥ ਕੋਆਰਡੀਨੇਟਰ ਲੱਗਣ 'ਤੇ ਖੁਸ਼ੀ ਪ੍ਰਗਟ ਕਰਨ ਵਾਲਿਆਂ ਵਿਚ ਜਥੇਦਾਰ ਬਲਦੇਵ ਸਿੰਘ ਬੋਦੇਵਾਲ, ਸੰਜੀਵ ਭੰਡਾਰੀ ਸੰਗਠਨ ਇੰਚਾਰਜ, ਸਰਪੰਚ ਸੁਰਿੰਦਰਪਾਲ ਸਿੰਘ ਲੱਡੂ ਬਿਆਸ, ਬਲਾਕ ਪ੍ਰਧਾਨ ਸਰਵਣ ਸਿੰਘ ਬਲਸਰਾਏ, ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ, ਤੇਜਿੰਦਰ ਸਿੰਘ ਬੱਲ ਸਰਪੰਚ ਰਾਜਪੁਰ, ਤੇਜਵੰਤ ਸਿੰਘ ਬੱਲ, ਡਾ: ਸੋਹਣ ਸਿੰਘ ਐਮ.ਪੀ., ਸਰਪੰਚ ਮਿੱਠੂ ਧੂਲਕਾ, ਸਰਪੰਚ ਸੁਰਿੰੰਦਰ ਸਿੰਘ ਕੰਗ ਬੁਟਾਰੀ ਸਟੇਸ਼ਨ, ਸਰਪੰਚ ਜਰਨੈਲ ਸਿੰਘ ਬੁਟਾਰੀ, ਸਰਪੰਚ ਗੁਰਜੀਤ ਸਿੰਘ ਫੱਤੂਵਾਲ, ਸਰਪੰਚ ਦਲਜੀਤ ਸਿੰਘ ਸ਼ਾਹ ਜੋਧੇ, ਸਰਪੰਚ ਜਤਿੰਦਰ ਸਿੰਘ ਜੋਤੀ ਦੌਲ਼ੋ ਨੰਗਲ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਸਰਪੰਚ ਗੁਰਪ੍ਰੀਤ ਸਿੰਘ ਉੱਪਲ, ਸਰਪੰਚ ਪਰਦੀਪ ਸਿੰਘ ਬੋਦੇਵਾਲ, ਸਰਪੰਚ ਬਲਵਿੰਦਰ ਸਿੰਘ ਸਕਿਆਂਵਾਲੀ, ਸਰਪੰੰਚ ਜੋਧਾ ਸਿੰਘ ਛਾਪਿਆਂਵਾਲੀ, ਹੀਰਾ ਸਿੰਘ ਭੱਠੇੇ ਵਾਲੇ, ਸਵਿੰਦਰ ਸਿੰਘ ਛੱਜਲਵੱਡੀ, ਹਰਵੰਤ ਸਿੰਘ ਉਮਰਾ ਨੰਗਲ, ਸਰਪੰਚ ਗੁਰਪ੍ਰੀਤ ਸਿੰਘ ਬੂਲੇ ਨੰਗਲ, ਵਿਸ਼ਾਲ ਮੰਨਣ ਮੀਡੀਆ ਇੰਚਾਰਜ, ਜੋਗਬੀਰ ਸਿੰਘ ਟੌਂਗ, ਸਰਪੰਚ ਬਿਕਰਮ ਸਿੰਘ ਖਾਨਪੁਰ, ਜਗਬੀਰ ਸਿੰਘ ਸਰਪੰਚ ਸਰਾਂ ਤਲਵੰਡੀ, ਸਰਪੰਚ ਸਰਵਿੰਦਰ ਸਿੰਘ ਸੁਧਾਰ, ਸਰਪੰਚ ਸ਼ਰਨਜੀਤ ਸਿੰਘ ਕੋਟ ਮਹਿਤਾਬ, ਸਰਪੰਚ ਜਸਕਰਨਦੀਪ ਸਿੰਘ ਰਤਨਗੜ੍ਹ, ਸਰਪੰਚ ਮਨੋਹਰ ਸਿੰਘ ਖੋਜਕੀਪੁਰ, ਸਰਪੰਚ ਕੰਵਲਜੀਤ ਸਿੰਘ ਭੋਰਛੀ, ਸਰਪੰਚ ਜਸਪਾਲ ਸਿੰਘ ਨਰਿੰਜਣਪੁਰ ਦੇ ਨਾਂਅ ਵਰਨਣਯੋਗ ਹਨ |

Ad Position 22
No active advertisement
ਪਿਛਲੀ ਖ਼ਬਰ 18 ਦੀ ਮਜੀਠਾ ਰੈਲੀ 'ਚ ਵੱਡੀ ਪੱਧਰ 'ਤੇ ਹੋਵੇਗਾ ਐੱਸ. ਸੀ. ਭਾਈਚਾਰਾ ਸ਼ਾਮਿਲ-ਪ੍ਰਧਾਨ ਲੁੱਧੜ <br/> ਅਗਲੀ ਖ਼ਬਰ ਕੁੱਕੜਾਂਵਾਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>
Ad Position 24