07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 01-06-2025
ਨਾਭਾ, 31 ਮਈ (ਕਰਮਜੀਤ ਸਿੰਘ)-ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਛੀਟਾਂਵਾਲਾ ਦੇ ਮੁਖੀ ਐਸ.ਆਈ. ਗੁਰਬੀਰ ਸਿੰਘ ਨੇ ਗੁਰਦੇਵ ਸਿੰਘ ਵਾਸੀ ਪਿੰਡ ਕਕਰਾਲਾ ਥਾਣਾ ਸਦਰ ਨਾਭਾ ਨੂੰ ਪਿੰਡ ਛੀਟਾਂਵਾਲਾ ਦੇ ਸੂਏ ਨੇੜੇ 120 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ | ਕਥਿਤ ਮੁਲਜ਼ਮ ਖਿਲਾਫ ਥਾਣਾ ਸਦਰ ਨਾਭਾ ਵਿਚ ਨਸ਼ਾ ਵਿਰੋਧੀ ਕਾਨੂੰਨ ਅਧੀਨ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ -ਓਪਰੇਸ਼ਨ ਸ਼ੀਲਡ- ਪਟਿਆਲਾ ਦੀ ਪੋਲੋ ਗਰਾਊਾਡ 'ਚ ਹੋਈ ਦੂਜੀ ਨਾਗਰਿਕ ਸੁਰੱਖਿਆ ਮੌਕ ਡਰਿੱਲ ਅਗਲੀ ਖ਼ਬਰ ਸੜਕ ਹਾਦਸੇ 'ਚ ਦੋ ਵਿਅਕਤੀ ਗੰਭੀਰ ਜ਼ਖ਼ਮੀ
Ad Position 24