07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਕੂਲੀ ਬੱਚਿਆਂ ਨੂੰ ਬੈਗ ਕੀਤੇ ਤਕਸੀਮ

Ad Position 21
No active advertisement
ਅਜੀਤ ਡੈਸਕ 01-06-2025
ਭਾਦਸੋਂ, 31 ਮਈ (ਪ੍ਰਦੀਪ ਦੰਦਰਾਲਾ)-ਸੰਤ ਬਾਬਾ ਈਸ਼ਰ ਸਿੰਘ ਵੈੱਲਫੇਅਰ ਕਲੱਬ ਕਨਸੂਹਾ ਖ਼ੁਰਦ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ 'ਚ ਪੜ੍ਹਦੇ ਬੱਚਿਆਂ ਨੂੰ ਬੈਗ ਦਿੱਤੇ ਗਏ | ਇਸ ਸਮੇਂ ਬੀ.ਪੀ.ਈ.ਓ. ਭਾਦਸੋਂ ਜਗਜੀਤ ਸਿੰਘ ਨੌਹਰਾ ਨੇ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਸਮੇਂ ਕਲੱਬ ਪ੍ਰਧਾਨ ਲਖਵਿੰਦਰ ਸਿੰਘ, ਵਾਈਸ ਪ੍ਰਧਾਨ ਜਗਸੀਰ ਸਿੰਘ, ਕੈਸ਼ੀਅਰ ਹਰਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਗੁਰਵਿੰਦਰ ਸਿੰਘ, ਮਨਿੰਦਰ ਸਿੰਘ, ਬਚਿੱਤਰ ਸਿੰਘ, ਗੁਰਜੋਤ ਸਿੰਘ, ਹਰਿੰਦਰ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ, ਸੰਦੀਪ ਸਿੰਘ, ਸੁਖਚੈਨ ਸਿੰਘ, ਅਮਰਦੀਪ ਸਿੰਘ, ਕਾਲਾ ਸਿੰਘ, ਹਰਦੀਪ ਸਿੰਘ ਸਕੂਲ ਮੁਖੀ ਗੁਰਪ੍ਰੀਤ ਕੌਰ, ਆਂਗਣਵਾੜੀ ਵਰਕਰ ਸ਼ਮਿੰਦਰ ਕੌਰ, ਪਰਮਜੀਤ ਕੌਰ ਤੇ ਗੁਰਮੀਤ ਸਿੰਘ ਨਿਰਮਾਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 400 ਲੀਟਰ ਲਾਹਣ ਬਰਾਮਦ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਖ਼ੂਨਦਾਨ ਕੈਂਪ ਲਗਾਇਆ
Ad Position 24