07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਨਸ਼ੀਲੀਆਂ ਗੋਲੀਆਂ ਬਰਾਮਦ

Ad Position 21
No active advertisement
ਅਜੀਤ ਡੈਸਕ 02-06-2025
ਪਟਿਆਲਾ, 1 ਜੂਨ (ਗੁਰਵਿੰਦਰ ਸਿੰਘ ਔਲਖ)-ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਇਕ ਵਿਅਕਤੀ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਏ.ਐਸ.ਆਈ. ਸੁਰਜੀਤ ਸਿੰਘ ਨੇ ਦਸਿਆ ਕਿ ਪੁਲਿਸ ਪਾਰਟੀ ਡਕਾਲਾ ਰੋਡ 'ਤੇ ਮੌਜੂਦ ਸੀ ਅਤੇ ਮੁਲਜ਼ਮ ਜਸਪਾਲ ਸਿੰਘ ਆਪਣੀ ਸਕੂਟੀ 'ਤੇ ਸਵਾਰ ਹੋ ਕੇ ਉੱਥੋਂ ਲੰਘ ਰਿਹਾ ਸੀ | ਜਿਸ ਦੀ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 540 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ 'ਤੇ ਪੁਲਿਸ ਵਲੋਂ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੀ ਪਾਤੜਾਂ ਵਿਖੇ ਹੋਈ ਮੀਟਿੰਗ ਅਗਲੀ ਖ਼ਬਰ ਹੈਰੋਇਨ ਸਮੇਤ ਕਾਰ ਸਵਾਰ ਤਿੰਨ ਵਿਅਕਤੀ ਗਿ੍ਫ਼ਤਾਰ
Ad Position 24