07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਪਟਿਆਲਾ ਤੇ ਫ਼ਤਹਿਗੜ੍ਹ ਸਾਹਿਬ 'ਚ ਕੰਨਾਂ ਦਾ ਫ੍ਰੀ ਟੈਸਟ ਤੇ 50 ਫ਼ੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲਬਧ

Ad Position 21
No active advertisement
ਅਜੀਤ ਡੈਸਕ 02-06-2025
ਬਠਿੰਡਾ, 1 ਜੂਨ (ਪੱਤਰ ਪੇ੍ਰਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ ਇਹ ਮਸ਼ੀਨਾਂ 3 ਜੂਨ 2025 ਦਿਨ ਮੰਗਲਵਾਰ ਨੂੰ ਹੋਟਲ ਗਰੀਨ ਵਿਚ ਸਾਹਮਣੇ ਕਾਲੀ ਮਾਤਾ ਮੰਦਿਰ ਪਟਿਆਲਾ ਅਤੇ 4 ਜੂਨ 2025 ਦਿਨ ਬੁੱਧਵਾਰ ਹੋਟਲ ਪਾਲਮ ਰਜੰਸੀ ਚੰਡੀਗੜ੍ਹ ਰੋਡ ਨੇੜੇ ਬਾਬਾ ਬੰਦਾ ਸਿੰਘ ਬਹਾਦਰ ਗੇਟ ਵਿੱਲ ਅੱਟੇਵਾਲ ਸਰਹਿੰਦ ਫ਼ਤਿਹਗੜ੍ਹ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ¢ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਕਾਫ਼ਲੇ 'ਚ ਹੋਰ ਹੋਇਆ ਵਾਧਾ ਅਗਲੀ ਖ਼ਬਰ ਕਾਂਗਰਸ ਦੇ ਕਾਫ਼ਲੇ 'ਚ ਹੋਰ ਹੋਇਆ ਵਾਧਾ
Ad Position 24