ਆਰ. ਟੀ. ਓ. ਇਨਫੋਰਸਮੈਂਟ ਵਲੋਂ ਵਾਹਨਾਂ ਦੀ ਚੈਕਿੰਗ
ਅਜੀਤ ਡੈਸਕ
03-06-2025
ਬਬਨਦੀਪ ਸਿੰਘ ਵਾਲੀਆ ਨੇ ਕਿਹਾ ਕਿ ਸੜਕ ਸੁਰੱਖਿਆ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਜਿਹੀ ਚੈਕਿੰਗ ਲਗਾਤਾਰ ਜਾਰੀ ਰਹੇਗੀ ਤੇ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਢਿੱਲ ਨਹੀਂ ਵਰਤੀ ਜਾਵੇਗੀ |