15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 03-06-2025
ਨਾਭਾ, 2 ਜੂਨ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਦੇ ਸਹਾਇਕ ਥਾਣੇਦਾਰ ਪਵਿੱਤਰ ਸਿੰਘ ਨੇ ਰਵੀ ਸਿੰਘ ਪੁੱਤਰ ਛਿੰਦਰ ਸਿੰਘ ਵਾਸੀ ਪਿੰਡ ਸਾਧੋਹੇੜੀ ਨੂੰ 2.5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਸਹਾਇਕ ਥਾਣੇਦਾਰ ਪਵਿੱਤਰ ਸਿੰਘ ਨੇ ਸੂਹ ਮਿਲਣ 'ਤੇ ਉਕਤ ਦੋਸ਼ੀ ਰਵੀ ਸਿੰਘ ਨੂੰ ਨਾਭਾ-ਪਟਿਆਲਾ ਰੋਡ 'ਤੋਂ ਇਕ ਸੂਏ ਦੇ ਨੇੜੇ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਹੈਰੋਇਨ ਦੇਣ ਲਈ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਸੀ | ਕਥਿਤ ਦੋਸ਼ੀ ਖਿਲਾਫ ਥਾਣਾ ਸਦਰ ਨਾਭਾ ਵਿਖੇ ਨਸ਼ਾ ਵਿਰੋਧੀ ਕਾਨੂੰਨ ਅਧੀਨ ਮਾਮਲਾ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਪ੍ਰਸਿੱਧ ਯੂ. ਐੱਸ. ਅਟਾਰਨੀ ਜਸਪ੍ਰੀਤ ਸਿੰਘ ਵਿਚਕਾਰ ਸਮਝੌਤਾ ਅਗਲੀ ਖ਼ਬਰ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਲਈ ਵਿਅਕਤੀ ਦੀ ਜਾਨ, ਮੁਲਜ਼ਮ ਫ਼ਰਾਰ
Ad Position 24