21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਕ੍ਰਿਕਟ ਟੂਰਨਾਮੈਂਟ ਦਾ ਬਾਬਾ ਬਲਵੀਰ ਸਿੰਘ ਨੇ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 04-06-2025
ਸਮਾਣਾ, 3 ਜੂਨ (ਪ੍ਰੀਤਮ ਸਿੰਘ ਨਾਗੀ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਕਲੱਬ ਰਣਜੀਤ ਨਗਰ ਅਜ਼ੀਮਗੜ੍ਹ ਵਿਖੇ ਚਾਰ ਦਿਨਾਂ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕਾਰ ਸੇਵਾ ਵਾਲੇ ਬਾਬਾ ਬਲਵੀਰ ਸਿੰਘ ਨੇ ਕੀਤਾ | ਇਹ ਟੂਰਨਾਮੈਂਟ ਪਿਛਲੇ ਕਈ ਸਾਲਾ ਤੋਂ ਕਰਵਾਇਆ ਜਾਂਦਾ ਹੈ | ਟੂਰਨਾਮੈਂਟ ਕਮੇਟੀ ਦੇ ਬੁਲਾਰੇ ਰਣਜੀਤ ਸਿੰਘ ਸਾਬਕਾ ਸਰਪੰਚ ਨੇ ਦਸਿਆ ਕਿ ਅਜਿਹੇ ਟੂਰਨਾਮੈਂਟ ਕਰਾਉਣ ਦਾ ਮਕਸਦ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਹੈ |
Ad Position 22
No active advertisement
ਪਿਛਲੀ ਖ਼ਬਰ ਵੇਰਕਾ ਪਲਾਂਟ 'ਚ ਹੋਇਆ 32 ਲੱਖ ਤੋਂ ਵੱਧ ਦਾ ਗ਼ਬਨ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ
Ad Position 24