21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸ਼ਹਿਰੀ ਪੁਲਿਸ ਵਲੋਂ ਰਾਤ ਨੂੰ ਘਰਾਂ 'ਚ ਪਾੜ ਲਾ ਕੇ ਚੋਰੀਆਂ ਕਰਨ ਵਾਲੇ ਗਰੋਹ ਦੇ 3 ਗਿ੍ਫ਼ਤਾਰ, 2 ਫ਼ਰਾਰ

Ad Position 21
No active advertisement
ਅਜੀਤ ਡੈਸਕ 04-06-2025
ਰਾਜਪੁਰਾ, 3 ਜੂਨ (ਜੀ.ਪੀ. ਸਿੰਘ)-ਸ਼ਹਿਰੀ ਥਾਣੇ ਦੀ ਪੁਲਿਸ ਵਲੋਂ ਰਾਤ ਨੂੰ ਕਈ ਘਰਾਂ 'ਚ ਪਾੜ ਲਾ ਕੇ ਅੰਦਰ ਵੜ ਕੇ ਚੋਰੀਆਂ ਕਰਨ ਵਾਲੇ ਗਿਰੋਹ ਦੇ 3 ਮੈਂਬਰ ਮਾਰੂ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤੇ ਗਏ ਹਨ ਪਰ ਦੋ ਮੁਲਜ਼ਮ ਫ਼ਰਾਰ ਦੱਸੇ ਜਾ ਰਹੇ ਹਨ | ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਕਿਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਪਟਿਆਲਾ ਵਰੁਣ ਸ਼ਰਮਾ ਅਤੇ ਡੀ.ਐੱਸ.ਪੀ. ਸਰਕਲ ਰਾਜਪੁਰਾ ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਥਾਣੇਦਾਰ ਰਾਜੇਸ਼ ਕੁਮਾਰ ਨੂੰ ਇਲਾਕੇ 'ਚ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਕੁਝ ਵਿਅਕਤੀ ਦਮਨਹੇੜੀ ਫਾਟਕ ਨੇ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇਣ ਲਈ ਵਿਚਾਰ ਕਰ ਰਹੇ ਹਨ ਤੇ ਚੋਰੀਆਂ, ਖੋਹਾਂ ਕਰਨ ਦੇ ਆਦੀ ਹਨ | ਸੂਚਨਾ ਮਿਲਦੇ ਹੀ ਸਹਾਇਕ ਥਾਣੇਦਾਰ ਰਾਜੇਸ਼ ਕੁਮਾਰ ਦੀ ਪੁਲਿਸ ਪਾਰਟੀ ਨੇ ਮੌਕੇ 'ਤੇ ਛਾਪੇਮਾਰੀ ਕਰਕੇ 3 ਵਿਅਕਤੀਆਂ ਨੂੰ ਕਾਬੂ ਕਰ ਲਿਆ ਪਰ ਦੋ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ | ਉਕਤ ਮੁਲਜ਼ਮਾਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਆਪਣੀ ਪਹਿਚਾਣ ਅਕਸ਼ੈ ਕੁਮਾਰ ਪੁੱਤਰ ਜਿੰਦਰ, ਅਰੁਣ ਪੁੱਤਰ ਪੱਪੀ ਅਤੇ ਰਿਸ਼ੀ ਪੁੱਤਰ ਸੁਦੇਸ਼ ਕੁਮਾਰ ਵਾਸੀ ਪੁਰਾਣੀ ਮਿਰਚ ਮੰਡੀ ਪਿਛਲੇ ਪਾਸੇ ਪਟੇਲ ਕਾਲਜ ਵਜੋਂ ਦੱਸੀ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਪ੍ਰਸ਼ਾਸਨ ਬਗੈਰ ਨਿਸ਼ਾਨਦੇਹੀ ਤੋਂ ਮੁੜਿਆ ਵਾਪਸ ਅਗਲੀ ਖ਼ਬਰ ਆਧੁਨਿਕ ਏ. ਐਨ. ਟੀ. ਐਫ. ਪਟਿਆਲਾ ਰੇਂਜ ਦਫ਼ਤਰ ਦਾ ਡੀ. ਜੀ. ਪੀ. ਗੌਰਵ ਯਾਦਵ ਨੇ ਕੀਤਾ ਉਦਘਾਟਨ
Ad Position 24