27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਬਲਾਕ ਸੰਮਤੀ ਮੈਂਬਰ ਗਗਨਦੀਪ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 05-06-2025
ਰਾਜਪੁਰਾ, 4 ਜੂਨ (ਜੀ.ਪੀ. ਸਿੰਘ)-ਬਲਾਕ ਸੰਮਤੀ ਮੈਂਬਰ ਅਤੇ ਉੱਤੇ ਵਕੀਲ ਗਗਨਦੀਪ ਸਿੰਘ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਗੁਰਬਚਨ ਸਿੰਘ ਕਾਲਰਾ ਦਾ ਲੰਘੇ ਦਿਨੀਂ ਦਿਹਾਂਤ ਹੋ ਗਿਆ | ਉਨ੍ਹਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਕਿਸਾਨ ਸੈੱਲ ਦੇ ਦਿਹਾਤੀ ਦੇ ਪ੍ਰਧਾਨ ਅਮਰਜੀਤ ਸਿੰਘ ਦੁਬਾਲੀ, ਕਿਸਾਨ ਸੈੱਲ ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਜੰਡੋਲੀ, ਸਾਬਕਾ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਭੂਮੀ ਵਿਕਾਸ ਬੈਂਕ ਦੇ ਸਾਬਕਾ ਚੇਅਰਮੈਨ ਮਲਕੀਤ ਸਿੰਘ ਉੱਪਹੇੜੀ, ਬਲਦੀਪ ਸਿੰਘ ਬੱਲੂ, ਕਾਂਗਰਸ ਆਗੂ ਕੁਲਵਿੰਦਰ ਸਿੰਘ ਭੋਲਾ, ਮਾਰਕਿਟ ਕਮੇਟੀ ਬਨੂੜ ਦੇ ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਲੱਖਾ ਸਮੇਤ ਹੋਰ ਇਲਾਕੇ ਦੀਆਂ ਧਾਰਮਿਕ ਅਤੇ ਸਮਾਜਸੇਵੀ ਸੰਸਥਾਵਾਂ ਤੇ ਅਹੁਦੇਦਾਰਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਾਇਰੀ 'ਚ ਪ੍ਰਸਿੱਧ ਤੇ ਉੱਤਮ ਹੋਣਾ ਵੱਖਰੀਆਂ-ਵੱਖਰੀਆਂ ਗੱਲਾਂ-ਜਸਵੰਤ ਸਿੰਘ ਜ਼ਫ਼ਰ ਅਗਲੀ ਖ਼ਬਰ ਦਿਨੋਂ-ਦਿਨ ਡੂੰਘਾ ਹੁੰਦਾ ਜਾ ਰਿਹਾ ਧਰਤੀ ਹੇਠਲਾ ਪਾਣੀ ਬਚਾਉਣਾ ਸਰਕਾਰ ਦੀ ਪਹਿਲਕਦਮੀ- ਜੌੜਾਮਾਜਰਾ
Ad Position 24