27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ

Ad Position 21
No active advertisement
ਅਜੀਤ ਡੈਸਕ 30-08-2025
ਪਟਿਆਲਾ, 29 ਅਗਸਤ (ਗੁਰਵਿੰਦਰ ਸਿੰਘ ਔਲਖ)-ਥਾਣਾ ਅਨਾਜ ਮੰਡੀ ਦੀ ਪੁਲਿਸ ਵਲੋਂ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਮਿਨੀ ਵਰਮਾ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਦਾ ਪਤੀ ਰਾਕੇਸ਼ ਕੁਮਾਰ ਬਾਰਨ ਬੱਸ ਅੱਡੇ ਤੋਂ ਸੜਕ ਪਾਰ ਕਰ ਰਿਹਾ ਸੀ ਤਾਂ ਇਕ ਅਣਪਛਾਤੇ ਡਰਾਈਵਰ ਵਲੋਂ ਤੇਜ਼ ਰਫ਼ਤਾਰ ਕਾਰ ਲਾਪਰਵਾਹੀ ਨਾਲ ਲਿਆ ਕੇ ਉਸ ਦੇ ਪਤੀ ਵਿਚ ਮਾਰੀ | ਜਿਸ ਕਾਰਨ ਉਸ ਦੇ ਪਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਵਲੋਂ ਕਾਰਵਾਈ ਕਰਦਿਆਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਡੇਂਗੂ ਤੋਂ ਨਾਗਰਿਕਾਂ ਨੂੰ ਬਚਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ <br/> ਅਗਲੀ ਖ਼ਬਰ 'ਮਹਾਨ ਕੋਸ਼' ਦੀਆਂ ਕਾਪੀਆਂ ਨੂੰ ਮਿੱਟੀ ਵਿਚ ਦੱਬੇ ਜਾਣ ਦੇ ਮਾਮਲਾ- ਗੋਇੰਦਵਾਲ ਸਾਹਿਬ ਲਿਜਾਈਆਂ ਜਾਣਗੀਆਂ 'ਮਹਾਨ ਕੋਸ...
Ad Position 24