18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬਾਬਾ ਸ੍ਰੀ ਚੰਦ ਦੇ ਜਨਮ ਦਿਨ ਮੌਕੇ ਨਗਰ ਕੀਰਤਨ ਸਜਾਇਆ

Ad Position 21
No active advertisement
ਸਜਾਏ ਗਏ ਨਗਰ ਕੀਰਤਨ ਦਾ ਦਿ੍ਸ਼ | ਅਜੀਤ ਤਸਵੀਰ <br/> 31-08-2025
ਪਟਿਆਲਾ, 30 ਅਗਸਤ (ਅ.ਸ. ਆਹਲੂਵਾਲੀਆ)-ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁੱਤਰ ਬਾਬਾ ਸ੍ਰੀ ਚੰਦ ਦੇ ਜਨਮ ਦਿਵਸ ਨੂੰ ਲੈ ਕੇ ਸਥਾਨਕ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਮਾਈ ਦੀ ਸਰਾਂ ਤੋਂ ਨਗਰ ਕੀਰਤਨ ਬਾਬਾ ਕਰਮਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸਜਾਇਆ ਗਿਆ | ਨਗਰ ਕੀਰਤਨ ਦਾ ਵਾਰਡ ਨੰਬਰ 41 'ਚ ਅਮਿ੍ਤਪਾਲ ਸਿੰਘ ਪਾਲੀ ਨੇ ਭਰਵਾਂ ਸਵਾਗਤ ਕੀਤਾ | ਪਾਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਸ਼੍ਰੀ ਚੰਦ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂ ਗੁਰਪ੍ਰੀਤ ਸਿੰਘ ਧਮੋਲੀ ਵਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਨਾਲ ਭਰਿਆ ਟਰਾਲਾ ਭੇਜਿਆ ਅਗਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰੇ-ਪ੍ਰੋ. ਬਡੂੰਗਰ
Ad Position 24