01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਗੋਬਿਦਪੁਰਾ ਦੇ ਮੇਜਰ ਸਿੰਘ ਦੇ ਮਕਾਨ ਦੀ ਛੱਤ ਡਿਗੀ <br/>

Ad Position 21
No active advertisement
ਅਜੀਤ ਡੈਸਕ 03-09-2025
ਭਾਦਸੋਂ, 2 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਥਾਣਾ ਭਾਦਸੋਂ ਦੇ ਪਿੰਡ ਗੋਬਿੰਦਪੁਰਾ ਦੇ ਇੱਕ ਵਸਨੀਕ ਦੀ ਬਰਸਾਤ ਕਾਰਨ ਮਕਾਨ ਦੀ ਛੱਤ ਡਿੱਗ ਗਈ | ਗੱਲਬਾਤ ਕਰਦੇ ਹੋਏ ਮੇਜਰ ਸਿੰਘ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਉਸ ਦੇ ਮਕਾਨ ਦੀ ਛੱਤ ਡਿੱਗ ਗਈ ਹੈ ਅਤੇ ਨੁਕਸਾਨ ਹੋਇਆ ਹੈ | ਉਸ ਦਾ ਘਰੇਲੂ ਸਮਾਨ ਦਾ ਵੀ ਨੁਕਸਾਨ ਹੋਇਆ ਹੈ | ਪਿੰਡ ਦੇ ਸਰਪੰਚ ਬਲਵੀਰ ਕੌਰ, ਨੰਬਰਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਪੀੜਤ ਵਿਅਕਤੀ ਦਾ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਲੋੜਵੰਦ ਮੇਜਰ ਸਿੰਘ ਦੀ ਮੱਦਦ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਉ ਨੇ ਘੱਗਰ ਦਰਿਆ ਦੇ ਨੇੜਲੇ ਪਿੰਡਾਂ ਦੇ ਕਿਸਾਨਾਂ ਦਾ ਸੁਣਿਆ ਦਰਦ ਅਗਲੀ ਖ਼ਬਰ ਫਿਲੀਪੀਨਜ਼ ਬੈਠੇ ਸਾਈਬਰ ਠੱਗਾਂ ਨੂੰ ਬੈਂਕ ਖ਼ਾਤੇ, ਮੋਬਾਈਲ ਤੇ ਸਿੰਮ ਕਾਰਡ ਮੁਹੱਈਆ ਕਰਵਾਉਣ ਵਾਲਾ ਗਰੋਹ ਕਾਬੂ <br/>...
Ad Position 24