02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

'ਅਜੀਤ' ਵਲੋਂ ਅਜੀਤ ਹੜ ਰਾਹਤ ਫ਼ੰਡ ਸ਼ੁਰੂ ਕਰਨ ਨਾਲ ਹੜ੍ਹ ਪੀੜਤਾਂ ਦੀ ਵੱਡੀ ਪੱਧਰ 'ਤੇ ਹੋਵੇਗੀ ਮਦਦ-ਦਵਿੰਦਰ ਸਿੰਘ ਸਿੱਧੂ <br/>

Ad Position 21
No active advertisement
ਅਜੀਤ ਡੈਸਕ 03-09-2025
ਪਾਤੜਾਂ, 2 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਸਿੱਧੂ ਨੇ ਅਦਾਰਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੀ ਅਗਵਾਈ ਹੇਠ 'ਅਜੀਤ' ਵਲੋਂ ਸ਼ੁਰੂ ਕੀਤੀ ਅਜੀਤ ਹੜ ਰਾਹਤ ਫ਼ੰਡ ਦੀ ਸ਼ਲਾਘਾ ਕਰਦਿਆਂ ਕਿਹਾ ਕਿ 'ਅਜੀਤ' ਨੇ ਹਮੇਸ਼ਾ ਪੰਜਾਬ ਉਤੇ ਆਈ ਹਰ ਕੁਦਰਤੀ ਕਰੋਪੀ ਸਮੇਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦਾ ਡਟ ਕੇ ਸਾਥ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਕਰਨ ਲਈ ਵੀ ਡਾ. ਬਰਜਿੰਦਰ ਸਿੰਘ ਹਮਦਰਦ ਦੀ ਅਗਵਾਈ ਹੇਠ 'ਅਜੀਤ' ਨੇ ਅਜੀਤ ਹਰਿਆਵਲ ਲਹਿਰ ਸ਼ੁਰੂ ਕਰਕੇ ਪੰਜਾਬ ਅੰਦਰ ਵੱਡੀ ਪੱਧਰ 'ਤੇ ਪੌਦੇ ਲਗਾਏ ਸਨ | ਉਨ੍ਹਾਂ ਕਿਹਾ ਕਿ ਅੱਜ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਉਸ ਸਮੇਂ ਡਾ. ਬਰਜਿੰਦਰ ਸਿੰਘ ਹਮਦਰਦ ਦੀ ਦੂਰ ਅੰਦੇਸ਼ੀ ਸੋਚ ਸਦਕਾ 'ਅਜੀਤ' ਵਲੋਂ ਅਜੀਤ ਹੜ ਰਾਤ ਫ਼ੰਡ ਸ਼ੁਰੂ ਕਰਕੇ ਬਹੁਤ ਸ਼ਲਾਘਾਯੋਗ ਕੰਮ ਕੀਤਾ ਹੈ ਜਿਸ ਨਾਲ ਹੜ ਪੀੜਤ ਲੋਕਾਂ ਨੂੰ ਵੱਡੀ ਪੱਧਰ ਉੱਤੇ ਮਦਦ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਪੂਰੇ ਜੋਬਨ 'ਤੇ ਚੱਲ ਰਹੇ ਘੱਗਰ ਦਰਿਆ ਕਾਰਨ ਲੋਕਾਂ 'ਚ ਸਹਿਮ ਤੇ ਡਰ ਅਗਲੀ ਖ਼ਬਰ ਵਿਧਾਇਕ ਪਠਾਣਮਾਜਰਾ 'ਤੇ ਮਾਮਲਾ ਦਰਜ ਕਰ ਕੇ ਪੰਜਾਬ ਸਰਕਾਰ ਲੋਕਾਂ ਦਾ ਧਿਆਨ ਹੜ੍ਹਾਂ ਵਾਲਿਓ ਪਾਸਿਓਾ ਹਟਾਉਣਾ ਚਾਹੁੰਦੀ ਹ...
Ad Position 24