18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਐਨ. ਸੀ. ਆਰ. ਦੇ ਸਾਰੇ ਲਘੂ ਸਥਾਨਾਂ ਨੂੰ 'ਨੋ ਡਰੋਨ ਏਰੀਆ' ਐਲਾਨਿਆ <br/>

Ad Position 21
No active advertisement
ਅਜੀਤ ਡੈਸਕ 04-09-2025
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੇਲ ਐਨ.ਸੀ.ਆਰ ਦੇ ਪਿੰਡ ਮੀਰਪੁਰ, ਤਹਿਸੀਲ ਫਤਹਿਗੜ੍ਹ ਸਾਹਿਬ ਅਤੇ ਪਿੰਡ ਬਰੌਂਗਾ ਜ਼ੇਰ ਤਹਿਸੀਲ ਅਮਲੋਹ ਵਿਖੇ ਸਥਿਤ ਸਾਰੇ ਲਘੂ ਸਥਾਨਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ 'ਨੋ ਡਰੋਨ ਜ਼ੋਨ' ਏਰੀਆ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 25 ਅਕਤੂਬਰ ਤੱਕ ਲਾਗੂ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਦਹੇਜ ਲਈ ਤੰਗ ਕਰਨ ਦੇ ਦੋਸ਼ ਹੇਠ ਪਤੀ ਨਾਮਜ਼ਦ <br/> ਅਗਲੀ ਖ਼ਬਰ ਹਲਕਾ ਵਿਧਾਇਕ ਪਠਾਣਮਾਜਰਾ ਨਾਲ ਹੋ ਰਹੇ ਵਤੀਰੇ ਦੀ ਨਿੰਦਾ-ਮਲਕੀਤ ਸਿੰਘ ਗਾਂਧੀ
Ad Position 24