ਪੰਜਾਬੀ 'ਵਰਸਿਟੀ ਦੇ ਖੇਡ ਵਿਭਾਗ ਨੇ ਰਾਸ਼ਟਰੀ ਖੇਡ ਦਿਵਸ ਮੌਕੇ ਕਰਵਾਏ ਕਰਾਸ ਕੰਟਰੀ ਦੌੜ ਮੁਕਾਬਲੇ
ਸਮੂਹਿਕ ਤਸਵੀਰ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਵਾਲੇ ਪੋਸਟਰ ਲੈ ਕੇ ਖੜ੍ਹੇ ਵਿਦਿਆਰਥੀ ਮੁੱਖ ਮਹਿਮਾਨ ਅਤੇ ਹੋਰਨਾਂ ਨਾਲ ਤਸਵੀਰ ਕਰਵਾਉਂਦੇ ਹੋਏ | ਅਜੀਤ ਤਸਵੀਰ
<br/>
05-09-2025