11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੋਨੇ ਦੇ ਗਹਿਣੇ ਚੋਰੀ

Ad Position 21
No active advertisement
ਅਜੀਤ ਡੈਸਕ 05-09-2025
ਪਟਿਆਲਾ, 4 ਸਤੰਬਰ (ਖਰੌੜ)-ਵੱਡੀ ਬਾਰਾਂਦਰੀ 'ਚ ਸਥਿਤੀ ਇਕ ਘਰ 'ਚੋਂ ਕੋਈ ਸੋਨੇ ਦੇ ਗਹਿਣੇ ਚੋਰੀ ਕਰ ਕੇ ਲੈ ਗਿਆ ਹੈ | ਇਸ ਸੰਬੰਧੀ ਸੁਨੀਤਾ ਰਾਣੀ ਵਾਸੀ ਪਟਿਆਲਾ ਨੇ ਥਾਣਾ ਲਾਹੌਰੀ ਗੇਟ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ 'ਚੋਂ ਕੋਈ ਅਣਪਛਾਤਾ ਵਿਅਕਤੀ 12 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਕੇ ਲੈ ਗਿਆ ਹੈ | ਇਸ ਸੰਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਅਗਲੀ ਖ਼ਬਰ ਅੱਜ ਲੱਗੇਗਾ ਕੈਂਸਰ ਜਾਂਚ ਤੇ ਅੱਖਾਂ ਦਾ ਮੁਫ਼ਤ ਨਿਰੀਖਣ ਕੈਂਪ-ਭਾਨਰੀ
Ad Position 24