17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਜਥੇ. ਰਾਜਿੰਦਰ ਸਿੰਘ ਟੌਹੜਾ ਨਮਿਤ ਪਾਠ ਦਾ ਭੋਗ 7 ਨੂੰ

Ad Position 21
No active advertisement
ਅਜੀਤ ਡੈਸਕ 06-09-2025
ਭਾਦਸੋਂ, 5 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਪੰਥ ਰਤਨ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਬਹੁਤ ਨੇੜੇ ਰਹੇ ਸਵਰਗੀ ਜਥੇਦਾਰ ਰਾਜਿੰਦਰ ਸਿੰਘ ਟੌਹੜਾ ਦੇ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 7 ਸਤੰਬਰ ਦਿਨ ਐਤਵਾਰ ਨੂੰ ਦਾਣਾ ਮੰਡੀ, ਪਿੰਡ ਟੌਹੜਾ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ | ਇਸ ਮੌਕੇ ਉਨ੍ਹਾਂ ਨੂੰ ਰਾਜਨੀਤਕ ਆਗੂ, ਧਾਰਮਿਕ ਆਗੂ, ਸਮਾਜਿਕ ਸੰਸਥਾਵਾਂ ਦੇ ਮੁਖੀਆਂ ਤੇ ਰਿਸ਼ਤੇਦਾਰਾਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਪਟਿਆਲਾ 'ਚ ਮਿਲਿਆ ਗਾਂ ਦਾ ਮੀਟ ਅਗਲੀ ਖ਼ਬਰ ਪੰਜਾਬ 'ਚ ਹੜ੍ਹਾਂ ਦੀ ਮੁਸੀਬਤ ਲਈ ਸਰਕਾਰ ਜ਼ਿੰਮੇਵਾਰ-ਜੈਇੰਦਰ ਕੌਰ
Ad Position 24