17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਜੀ. ਐੱਨ. ਐੱਫ. ਸਮੂਹ ਸਕੂਲਾਂ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ

Ad Position 21
No active advertisement
ਅਜੀਤ ਡੈਸਕ 06-09-2025
ਪਟਿਆਲਾ, 5 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਗੁਰੂ ਨਾਨਕ ਫਾੳਾੂਡੇਸ਼ਨ ਸਮੂਹ ਸਕੂਲਾਂ ਦੇ ਪ੍ਰਧਾਨ ਸ. ਤੇਜਬੀਰ ਸਿੰਘ ਅਤੇ ਡਾਇਰੈਕਟਰ ਸ. ਪਰਤਾਪ ਸਿੰਘ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 2,50,000 ਦੀ ਰਾਸ਼ੀ ਭੇਟ ਦਿੱਤੀ ਗਈ ਹੈ | ਪ੍ਰਬੰਧਕ ਮੰਡਲ ਨੇ ਕਿਹਾ ਕਿ ਇਹ ਯੋਗਦਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੈ ਜੋ ਸਮਾਜਿਕ ਜ਼ਿੰਮੇਵਾਰੀ ਅਤੇ ਮਨੁੱਖਤਾ ਦੀ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਘਨੌਰ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਰਾਹਤ ਸਮੱਗਰੀ ਪਹੁੰਚਾਈ ਅਗਲੀ ਖ਼ਬਰ ਹੜ ਪੀੜਤਾਂ ਦੀ ਸਹਾਇਤਾ ਲਈ ਬੀ.ਕੇ.ਯੂ. ਡਕੌਂਦਾ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24