ਘਨੌਰ ਵਿਚ ਹੜ੍ਹਾਂ ਦੌਰਾਨ ਹੋਏ ਨੁਕਸਾਨ ਲਈ ਭਾਰਤੀ ਕਿਸਾਨ ਯੂਨੀਅਨ (ਪੁਆਧ) ਵਲੋਂ ਮੁਆਵਜ਼ੇ ਸੰਬੰਧੀ ਕੀਤੀ ਮੀਟਿੰਗ
ਅਜੀਤ ਡੈਸਕ
07-09-2025
ਯੂਨੀਅਨ ਨੇ ਇਸ ਬਿਆਨ ਲਈ ਵਿਧਾਇਕ ਤੋਂ ਤੁਰੰਤ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ | ਜੇਕਰ ਉਹ ਅਜਿਹਾ ਨਹੀਂ ਕਰਦੀ, ਤਾਂ ਉਸ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |