ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੂੰ ਅੰਤਿਮ ਸੰਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ
ਸਾ. ਮੰਤਰੀ ਹਰਮੇਲ ਸਿੰਘ ਟੌਹੜਾ ਦੀ ਮਿ੍ਤਕ ਦੇਹ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸ੍ਰੀਮਤੀ ਪ੍ਰਨੀਤ ਕੌਰ |
<br/>
ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੀ ਮਿ੍ਤਕ ਦੇਹ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਰੀਥ ਰੱਖ ਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ |
<br/>
ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੇ ਅੰਤਿਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਆਗੂ ਸਾਹਿਬਾਨ | ਤਸਵੀਰਾਂ : ਵਰੁਣ ਸੈਣੀ
<br/>
24-09-2025