13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਨਾਬਾਲਗ ਬੱਚੀਆਂ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਨਾਬਾਲਗ ਬੱਚੀਆਂ ਨਾਲ ਜਬਰ ਜਨਾਹ ਕਰਨ ਵਾਲੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚੀਆਂ ਦੇ ਮਾਪਿਆਂ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਕਿ ਸ਼ਿਵ ਕਾਂਤ ਨਾਮਕ ਵਿਅਕਤੀ ਵਲੋਂ ਉਨ੍ਹਾਂ ਦੀ 10 ਸਾਲਾ ਅਤੇ 7 ਸਾਲਾ ਲੜਕੀਆਂ ਨੂੰ ਟਾਫ਼ੀਆਂ ਦਾ ਲਾਲਚ ਦੇ ਕੇ ਆਪਣੇ ਨਵੇਂ ਬਣ ਰਹੇ ਘਰ ਅੰਦਰ ਬੁਲਾ ਕੇ ਪਿਛਲੇ 15 ਦਿਨਾਂ ਤੋਂ ਜਬਰ ਜਨਾਹ ਕਰਦਾ ਰਿਹਾ | ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਮੁਲਜ਼ਮ ਸ਼ਿਵ ਕਾਂਤ ਦੇ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚੋਂ ਤਿੰਨ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਦੀ ਇਲਾਜ ਦੌਰਾਨ ਮੌਤ
Ad Position 24