28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮਾਤਾ ਗੁਜਰੀ ਸਕੂਲ 'ਚ ਪੰਜਾਬੀ ਬੋਲੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-09-2025
ਦੇਵੀਗੜ੍ਹ, 24 ਸਤੰਬਰ (ਰਾਜਿੰਦਰ ਸਿੰਘ ਮÏਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਵਿਖੇ ਬਾਬਾ ਸ਼ੇਖ ਫਰੀਦ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਪੰਜਾਬੀ ਬੋਲੀ ਦਿਵਸ ਦੇ ਸੰਦਰਭ ਵਿੱਚ ਮਨਾਇਆ ਗਿਆ¢ ਇਹ ਸਮਾਗਮ ਪੰਜਾਬ ਫਾਊਾਡੇਸ਼ਨ ਦੇ ਸੱਦੇ 'ਤੇ ਕੀਤਾ ਗਿਆ ¢ ਇਸ ਮÏਕੇ ਸਕੂਲ ਦੇ ਬੱਚਿਆਂ ਨੇ ਧਾਰਮਿਕ ਗੀਤਾਂ, ਸਭਿਆਚਾਰਕ ਬੋਲੀਆਂ ਅਤੇ ਕਵਿਤਾਵਾਂ ਪੇਸ਼ ਕਰਕੇ ਮÏਕੇ ਨੂੰ ਮਹੱਤਵਪੂਰਨ ਬਣਾ ਦਿੱਤਾ¢ਸਕੂਲ ਦੇ ਬੱਚਿਆਂ ਨੇ ਬਾਬਾ ਸ਼ੇਖ ਫਰੀਦ ਜੀ ਦੀਆਂ ਰਚਨਾਵਾਂ ਨਾਮ ਜਾਂ ਸਿੱਖਿਆਵਾਂ ਨੂੰ ਆਪਣੇ ਲਫ਼ਜ਼ਾਂ ਵਿੱਚ ਪੇਸ਼ ਕਰਦਿਆਂ ਸਾਰਿਆਂ ਨੂੰ ਸਮਝਾਇਆ¢ ਇਸ ਪ੍ਰੋਗਰਾਮ ਵਿੱਚ ਕਵਿਤਾਵਾਂ ਅਤੇ ਰਵਾਇਤੀ ਗੀਤਾਂ ਨੇ ਸਭ ਦਾ ਮਨ ਮੋਹ ਲਿਆ¢ਸਕੂਲ ਪ੍ਰਧਾਨ ਮੈਡਮ ਰਵਿੰਦਰ ਕÏਰ ਨੇ ਇਸ ਸਮਾਗਮ ਬਾਰੇ ਬੋਲਦਿਆਂ ਕਿਹਾ ਕਿ ਅਜਿਹਾ ਸਮਾਰੋਹ ਸਿੱਖਿਆ ਪ੍ਰਦਾਨ ਕਰਦਾ ਹੈ ਕਿ ਸਾਡੀ ਨਵੀਂ ਪੀੜ੍ਹੀ ਬਾਬਾ ਸ਼ੇਖ ਫਰੀਦ ਜੀ ਦੀਆਂ ਪ੍ਰੇਰਣਾਵਾਂ ਨੂੰ ਜਿਊਾਦਾ ਰਖੇ¢
ਉਹਨਾਂ ਨੇ ਕਿਹਾ ਕਿ ਪੰਜਾਬੀ ਬੋਲੀ ਅਤੇ ਸਭਿਆਚਾਰ ਨੂੰ ਬਚਾਉਣ ਲਈ ਅਜਿਹੇ ਮÏਕੇ ਬਹੁਤ ਜ਼ਰੂਰੀ ਹਨ¢ ਮੈਡਮ ਰਵਿੰਦਰ ਕÏਰ ਨੇ ਧਾਰਮਿਕ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਬੱਚਿਆਂ ਦੀ ਭਾਗੀਦਾਰੀ ਦੀ ਬੜੀ ਸਰਾਹਨਾ ਕੀਤੀ ਅਤੇ ਵਿਸ਼ਵਾਸ ਜਤਾਇਆ ਕਿ ਇਹ ਸਾਹਿਤ ਅਤੇ ਸੰਗੀਤ ਨਵੀਂ ਪੀੜ੍ਹੀ ਨੂੰ ਆਪਣੀ ਜੜ੍ਹਾਂ ਨਾਲ ਜੋੜਨ ਵਿੱਚ ਮਦਦਗਾਰ ਸਾਬਤ ਹੋਣਗੇ¢ਇਸ ਮÏਕੇ ਪਿ੍ੰਸੀਪਲ ਮਮਤਾ ਮੱਕੜ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕÏਰ ਵਾਲੀਆ ਵੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਪਿੰਡ ਅਜਨੌਦਾ ਵਿਖੇ 100ਵਾਂ ਕੁਸ਼ਤੀ ਦੰਗਲ 28 ਨੂੰ -ਮਨਜਿੰਦਰ ਸਿੰਘ ਅਜਨੌਦਾ ਅਗਲੀ ਖ਼ਬਰ ਡਾ. ਬੀ. ਐਸ. ਸੰਧੂ ਸਕੂਲ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24