15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਕੇਂਦਰ ਸਰਕਾਰ ਹੜ੍ਹ ਪੀੜਿਤ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਦਾ ਕਰੇ ਐਲਾਨ-ਚੌਧਰੀਮਾਜਰਾ <br/>

Ad Position 21
No active advertisement
ਅਜੀਤ ਡੈਸਕ 27-09-2025
ਨਾਭਾ, 26 ਸਤੰਬਰ (ਕਰਮਜੀਤ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਚੱਲ ਰਹੀ ਕੇਂਦਰ ਸਰਕਾਰ ਹੜ੍ਹ ਪੀੜਤ ਕਿਸਾਨਾਂ ਲਈ ਵਿਸ਼ੇਸ਼ ਪੈਕਜ ਅਤੇ ਸਹੂਲਤਾਂ ਦਾ ਐਲਾਨ ਕਰੇ | ਇਹ ਗੱਲ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਸੀਨੀਅਰ ਆਗੂ ਜਥੇ. ਸ਼ਮਸ਼ੇਰ ਸਿੰਘ ਚੌਧਰੀਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਬੀਤੇ ਦਿਨੀ ਪੰਜਾਬ ਵਿਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਕਾਰਨ ਪੰਜਾਬ ਦੇ ਹਰ ਤਬਕੇ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਅਤੇ ਖਾਸ ਕਰਕੇ ਕਿਸਾਨੀ ਭਾਈਚਾਰੇ ਦੀਆਂ ਫਸਲਾਂ, ਘਰਾਂ ਤੇ ਪਸ਼ੂਆਂ ਦੀ ਭਿਅੰਕਰ ਤਬਾਹੀ ਹੋਈ ਹੈ ਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਔਖੀ ਘੜੀ ਵਿਚ ਕਿਸਾਨਾਂ ਦੀ ਬਾਂਹ ਫੜੇ ਅਤੇ ਉਨ੍ਹਾਂ ਦੀ ਉਨ੍ਹਾਂ ਨੂੰ ਉਸਾਰੀ ਲਈ ਉਨ੍ਹਾਂ ਦੇ ਖਾਤਿਆਂ ਵਿਚ ਸਿੱਧੇ ਪੈਸੇ ਪਾਏ ਜਾਣ ਜਾਂ ਇਲਾਕੇ ਦੇ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਸਿੱਧੀ ਮਾਇਕ ਸਹਾਇਕ ਸਹਾਇਤਾ ਦਿੱਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਸਰਪੰਚ ਦੀ ਕੁੱਟਮਾਰ ਕਰਨ 'ਤੇ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ
Ad Position 24