24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 28-09-2025
ਪਟਿਆਲਾ, 27 ਸਤੰਬਰ (ਮਨਦੀਪ ਸਿੰਘ ਖਰੌੜ)-ਨਾਭਾ ਰੋਡ 'ਤੇ ਲਕਸ਼ਮੀ ਪੈਲੇਸ ਲਾਗੇ ਇਕ ਮੋਟਰਸਾਈਕਲ ਸਵਾਰ ਤੋਂ 1020 ਨਸ਼ੀਲੀਆਂ ਗੋਲੀਆਂ ਪੁਲਿਸ ਨੂੰ ਬਰਾਮਦ ਹੋਈਆਂ ਹਨ | ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਸੱਤਪ੍ਰੀਤ ਸਿੰਘ ਵਾਸੀ ਪਟਿਆਲਾ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਥਾਣਾ ਬਖਸ਼ੀਵਾਲਾ ਦੇ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਲਕਸ਼ਮੀ ਪੈਲੇਸ ਲਾਗੇ ਨਸ਼ੀਲੀਆਂ ਗੋਲੀਆਂ ਲੈ ਕੇ ਆ ਰਿਹਾ ਹੈ | ਜਿਸ ਤਹਿਤ ਉਨ੍ਹਾਂ ਉੱਥੇ ਨਾਕਾ ਬੰਦੀ ਕਰਕੇ ਸ਼ੱਕ ਦੇ ਆਧਾਰ 'ਤੇ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਚੈੱਕ ਕੀਤਾ ਤਾਂ ਉਸ ਤੋਂ 1020 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ | ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਮੀਡੀਆ 'ਤੇ ਗ਼ਲਤ ਸ਼ਬਦਾਵਲੀ ਲਿਖਣ ਵਾਲੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪੈਰਾ ਮੈਡੀਕਲ ਯੂਨੀਅਨ ਨਾਭਾ ਵਲੋਂ ਸੀਨੀਅਰ ਫਾਰਮੇਸੀ ਅਫ਼ਸਰ ਨਰਿੰਦਰ ਮੋਹਣ ਸ਼ਰਮਾ ਦਾ ਕੀਤਾ ਗਿਆ ਸਨਮਾਨ
Ad Position 24