24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਰਮੇਸ਼ ਗੁਪਤਾ 'ਆਪ' ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 28-09-2025
ਭਾਦਸੋਂ, 27 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਰਮੇਸ਼ ਕੁਮਾਰ ਗੁਪਤਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੀ ਅਗਵਾਈ 'ਚ 'ਆਪ' ਪਾਰਟੀ ਵਿਚ ਸ਼ਾਮਿਲ ਹੋਣ 'ਤੇ ਹਲਕਾ ਵਿਧਾਇਕ ਵਲੋਂ ਰਮੇਸ਼ ਗੁਪਤਾ ਨੂੰ ਸਰਕਲ ਭਾਦਸੋਂ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ | ਗੱਲਬਾਤ ਕਰਦੇ ਹੋਏ ਸ਼ਹਿਰੀ ਪ੍ਰਧਾਨ ਰਮੇਸ਼ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਵਿਕਾਸ ਨੀਤੀਆਂ ਅਤੇ ਸੂਬੇ ਪ੍ਰਤੀ ਦੂਰਅੰਦੇਸ਼ੀ ਸੋਚ ਨੂੰ ਵੇਖਦੇ ਹੋਏ ਉਹ ਪਾਰਟੀ 'ਚ ਸ਼ਾਮਿਲ ਹੋਏ ਹਨ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਬਲਤੇਜ ਸਿੰਘ ਖੋਖ ਦੇ ਘਰ ਅਫ਼ਸੋਸ ਕਰਨ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਭੂੰਦੜ ਤੇ ਐਨ. ਕੇ. ਸ਼ਰਮਾ... ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ 'ਤੇ ਹਮਲੇ ਦਾ ਤਕਨੀਕੀ ਰੂਪ ਹੈ ਏ.ਆਈ. ਦੀ ਵੀਡੀਓ-ਪਿ੍ੰਸੀਪਲ ਗੁਰਤੇਜ ਸਿੰਘ
Ad Position 24