24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਕੇਸ ਦਰਜ

Ad Position 21
No active advertisement
ਅਜੀਤ ਡੈਸਕ 28-09-2025
ਰਾਜਪੁਰਾ, 27 ਸਤੰਬਰ (ਜੀ.ਪੀ. ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਰਸਤੇ 'ਚ ਘੇਰ ਕੇ ਉਸ ਦੀ ਕੁੱਟਮਾਰ ਕਰਨ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪਰਵਿੰਦਰ ਸਿੰਘ ਵਾਸੀ ਪਿੰਡ ਧਰਮਗੜ੍ਹ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਲੰਘੇ ਦਿਨ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਗੁਰਦੀਪ ਸਿੰਘ ਪੁੱਤਰ ਭਾਗ ਸਿੰਘ ਵਾਸੀ ਪਿੰਡ ਧਰਮਗੜ੍ਹ ਨੇ ਉਸ ਨੂੰ ਰਸਤੇ 'ਚ ਘੇਰ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਗੁਰਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਲਗਾਇਆ ਗਿਆ ਟੀਚਰ ਟ੍ਰੇਨਿੰਗ ਕੈਂਪ ਅਗਲੀ ਖ਼ਬਰ ਸਰਕਾਰੀ ਦੀ ਮਨਜ਼ੂਰੀ ਤੋਂ ਬਗੈਰ ਹੀ ਨਗਰ ਨਿਗਮ ਅਧਿਕਾਰੀ ਭਰਤੀ ਲਈ ਲੈ ਰਹੇ ਨੇ ਇੰਟਰਵਿਊ
Ad Position 24