ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਵਿਦਿਆਰਥੀ ਦੀ ਇਨਕਮ ਟੈਕਸ ਵਿਭਾਗ 'ਚ ਭਰਤੀ
ਮੀਰਾਂਪੁਰ ਕਾਲਜ ਦੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਅਤੇ ਅਸਿਸਟੈਂਟ ਪ੍ਰੋਫੈਸਰ ਡਾ. ਤੇਜਿੰਦਰ ਪਾਲ ਸਿੰਘ ਵਿਦਿਆਰਥੀ ਤੁਸ਼ਾਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ | ਅਜੀਤ ਤਸਵੀਰ
<br/>
20-10-2025