ਪਿੰਡ ਜੰਡਪੁਰ ਵਿਖੇ ਤਿੰਨ ਰੋਜ਼ਾ 'ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ' ਕਰਵਾਇਆ
ਸਮਾਗਮ ਦੌਰਾਨ ਹਾਜ਼ਰੀ ਭਰਨ ਮੌਕੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦਾ ਸਨਮਾਨ ਕਰਦੇ ਹੋਏ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ | (ਸੱਜੇ) ਸਮਾਗਮ ਦੇ ਅੰਤਿਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਅੰਮਿ੍ਤ ਸੰਚਾਰ ਕਰਵਾਉਣ ਤੋਂ ਬਾਅਦ ਪੰਡਾਲ 'ਚ ਆਉਂਦੇ ਹੋਏ ਪੰਜ ਪਿਆਰੇ | ਤਸਵੀਰਾਂ : ਜੰਡਪੁਰੀ
<br/>
01-11-2025