ਤਰਨ ਤਾਰਨ ਜ਼ਿਮਨੀ ਚੋਣ : 'ਆਪ' ਦੇ ਉਮੀਦਵਾਰ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ- ਅਬਲੋਵਾਲ
ਤਰਨ ਤਾਰਨ ਚੋਣਾਂ 'ਚ ਪ੍ਰਚਾਰ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਇੰਦਰਵੀਰ ਸਿੰਘ ਨਿੱਝਰ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਤੇ ਹੋਰ | ਅਜੀਤ ਤਸਵੀਰ
<br/>
03-11-2025
ਅੰਤ ਵਿਚ ਦੋਵਾਂ ਨੇ ਕਿਹਾ ਕਿ ਹੁਣ ਲੋਕ ਆਮ ਆਦਮੀ ਪਾਰਟੀ ਦੇ ਕੰਮ ਤੇ ਨੀਤੀਆਂ ਤੋਂ ਖ਼ੁਸ਼ ਹਨ ਅਤੇ ਜ਼ਿਮਨੀ ਚੋਣ ਵਿਚ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਇਕ ਵਾਰ ਫਿਰ ਵਿਕਾਸ ਦੀ ਰਾਹ 'ਤੇ ਪੰਜਾਬ ਨੂੰ ਅੱਗੇ ਵਧਾਉਣਗੇ | ਇਸ ਮੌਕੇ ਤਰਲੋਚਨ ਸਿੰਘ, ਰਣਜੀਤਪਾਲ ਸਿੰਘ, ਸ਼ਿਵਰਾਜ ਸਿੰਘ ਵਿਰਕ, ਕਸ਼ਮੀਰ ਸਿੰਘ ਕਸੇਲ, ਕੈਪਟਨ ਗੁਰਮੀਤ ਸਿੰਘ, ਜਗਵਿੰਦਰ ਸਿੰਘ, ਅਵਤਾਰ ਸਿੰਘ, ਪਲਵਿੰਦਰ ਸਿੰਘ, ਮਖਤੌਰ ਸਿੰਘ ਢਿੱਲੋਂ, ਕਾਬਲ ਸਿੰਘ ਆਦਿ ਮੌਜੂਦ ਸਨ |