19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਕਰਾਟੇ ਮੁਕਾਬਲਿਆਂ 'ਚ ਹਰਦਮ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਜੇਤੂ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ ਚੇਅਰਮੈਨ ਸੁਰਿੰਦਰ ਸਿੰਘ ਟਿਵਾਣਾ, ਨਾਜ਼ਰ ਸਿੰਘ ਟਿਵਾਣਾ, ਪਿ੍ੰਸੀਪਲ ਸੰਗੀਤਾ ਜ਼ਖ਼ਮੀ ਤੇ ਸਟਾਫ਼ | ਅਜੀਤ ਤਸਵੀਰ <br/> 03-11-2025
ਭਾਦਸੋਂ, 2 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਬੀਤੇ ਦਿਨੀਂ ਪਟਿਆਲਾ ਵਿਖੇ 69ਵੇ ਕਰਾਟੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਹਰਦਮ ਸਿੰਘ ਪਬਲਿਕ ਸਕੂਲ ਜਿੰਦਲਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜਾਣਕਾਰੀ ਦਿੰਦੇ ਹੋਏ ਚੇਅਰਮੈਨ ਸੁਰਿੰਦਰ ਸਿੰਘ ਟਿਵਾਣਾ, ਪਿ੍ੰਸੀਪਲ ਸੰਗੀਤਾ ਜ਼ਖਮੀ ਨੇ ਦੱਸਿਆ ਕਿ ਅੰਡਰ 17, ਅੰਡਰ-19 ਦੇ ਕਰਾਟੇ ਮੁਕਾਬਲਿਆਂ ਵਿਚ ਹਸ਼ਪਿੰਦਰ ਕੌਰ ਨੇ ਸੋਨੇ ਦਾ ਤਗਮਾ ਜਿੱਤ ਕੇ ਰਾਸ਼ਟਰ ਪੱਧਰੀ ਮੁਕਾਬਲਿਆਂ ਚ ਸਥਾਨ ਬਣਾ ਲਿਆ | ਇਸੇ ਤਰਾਂ ਖੁਸ਼ਪ੍ਰੀਤ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ |ਪ੍ਰਬੰਧਕਾਂ ਵਲੋਂ ਜੇਤੂ ਵਿਦਿਆਰਥੀਆਂ ਨੇ ਮਾਪਿਆਂ ਅਤੇ ਕੋਚ ਨੂੰ ਮੁਬਾਰਕਬਾਦ ਦਿੱਤੀ |ਇਸ ਮੌਕੇ ਡਾਇਰੈਕਟਰ ਨਾਜ਼ਰ ਸਿੰਘ ਟਿਵਾਣਾ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਪਾਰਕਲਿੰਗ ਸਕੂਲ ਪਾਤੜਾਂ 'ਚ ਦੋ ਦਿਨਾ ਰਾਈਫ਼ਲ ਸ਼ੂਟਿੰਗ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਰਾਸ਼ਨ ਡਿਪੂ ਹੋਲਡਰਾਂ ਨੇ ਮੰਗਾਂ ਸੰਬੰਧੀ ਕੀਤੀ ਹੜਤਾਲ
Ad Position 24