ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਬਲਿਦਾਨ ਨੂੰ ਦਰਸਾਉਂਦਾ ਲਾਈਟ ਐਂਡ ਸਾਊਾਡ ਸ਼ੋਅ ਲਈ ਖੁੱਲ੍ਹਾ ਸੱਦਾ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਪੋਲੋ ਗਰਾਊਾਡ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਾਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ | ਅਜੀਤ ਤਸਵੀਰ
<br/>
03-11-2025