09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਓਵਰਆਲ ਟਰਾਫ਼ੀ ਪਟਿਆਲਾ-2 ਨੇ ਜਿੱਤੀ

Ad Position 21
No active advertisement
ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਓਵਰਆਲ ਟਰਾਫ਼ੀ ਹਾਸਿਲ ਕਰਦੇ ਹੋਏ ਪਟਿਆਲਾ-2 ਦੇ ਅਧਿਆਪਕ | ਅਜੀਤ ਤਸਵੀਰ <br/> 04-11-2025
ਪਟਿਆਲਾ , 3 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪ੍ਰਾਇਮਰੀ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼ਾਲੂ ਮਹਿਰਾ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜ਼ੀਕਲ ਐਜੂਕੇਸ਼ਨ ਕਾਲਜ ਪਟਿਆਲਾ ਵਿਖੇ ਕਰਵਾਈਆਂ ਗਈਆਂ | ਬਲਾਕ ਪ੍ਰਾਇਮਰੀ ਅਫ਼ਸਰ ਪਟਿਆਲਾ-2 ਪਿ੍ਥੀ ਸਿੰਘ ਨੇ ਦੱਸਿਆ ਕਿ ਪਟਿਆਲਾ-2 ਬਲਾਕ ਨੇ ਲਗਾਤਾਰ ਤੀਜੀ ਵਾਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ 'ਚ ਓਵਰਆਲ ਟਰਾਫ਼ੀ ਜਿੱਤੀ ਹੈ | ਇਸ ਮੌਕੇ 'ਤੇ ਬਲਾਕ ਸਪੋਰਟਸ ਅਫ਼ਸਰ ਆਦਰਸ਼ ਬਾਂਸਲ, ਸੀਐਸਟੀ ਇੰਦਰਪਾਲ ਸਿੰਘ, ਭੁਪਿੰਦਰ ਸਿੰਘ, ਇੰਦੂਬਾਲਾ, ਸੰਦੀਪ ਕੌਰ, ਅਮਨਦੀਪ ਕੌਰ, ਸਤਵੰਤ ਕੌਰ, ਸੁਰੇਸ਼ ਕੁਮਾਰ, ਪੂਰਨ ਸਿੰਘ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਹਡਾਣਾ ਦੇ ਯਤਨਾਂ ਸਦਕਾ ਪਿੰਡ ਕਪੂਰੀ ਤੋਂ ਦੇਵੀਗੜ੍ਹ ਤੱਕ ਬਣਾਈ ਗਈ ਸੜਕ ਨਾਲ ਲੋਕਾਂ ਨੂੰ ਮਿਲੀ ਰਾਹਤ ਅਗਲੀ ਖ਼ਬਰ ਹਰਚਰਨ ਸਿੰਘ ਦੀ ਸੇਵਾ ਮੁਕਤੀ ਮੌਕੇ ਸਮਾਰੋਹ ਕਰਵਾਇਆ
Ad Position 24