25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਮੱਖਣ ਸਿੰਘ ਲਾਲਕਾ ਨੇ ਜਥੇ. ਸੁਰਜੀਤ ਸਿੰਘ ਗੜ੍ਹੀ ਦਾ ਕੀਤਾ ਸਨਮਾਨ

Ad Position 21
No active advertisement
ਅਜੀਤ ਡੈਸਕ 05-11-2025
ਨਾਭਾ, 4 ਨਵੰਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਮੁਖੀ ਮੱਖਣ ਸਿੰਘ ਲਾਲਕਾ ਨੇ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਮੈਂਬਰ ਬਣਨ 'ਤੇ ਸੁਰਜੀਤ ਸਿੰਘ ਗੜ੍ਹੀ ਦਾ ਸਨਮਾਨ ਕੀਤਾ | ਉਨ੍ਹਾਂ ਇਸ ਮੌਕੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਿਰਮੌਰ ਪ੍ਰਤਿਨਿਤਾ ਕਰਨ ਵਾਲੀ ਸੰਸਥਾ ਹੈ ਪਿਓ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼©੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਬਣਨ 'ਤੇ ਮੁਬਾਰਕਬਾਦ ਵੀ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਰਾਜੂ ਖੰਨਾ, ਦਰਬਾਰਾ ਸਿੰਘ ਗੁਰੂ, ਹਲਕਾ ਇੰਚਾਰਜ ਭਦੌੜ ਰਾਹੀ, ਅਵਤਾਰ ਸਿੰਘ ਰਾਇਆਂ, ਅਮਿਤ ਸਿੰਘ ਰਾਠੀ, ਪਿ੍ੰਸ ਤੁੰਗ ਨਾਭਾ , ਜਰਨੈਲ ਸਿੰਘ ਮਾਜਰੀ , ਗੁਰਸ਼ਰਨਜੀਤ ਸਿੰਘ ਖਹਿਰਾ , ਰਣਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਰਾ ਵਿਖੇ ਮੁਫ਼ਤ ਅੱਖਾਂ ਦਾ ਕੈਂਪ 6 ਨੂੰ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਚੁਣੀ ਹੋਈ ਸੈਨੇਟ ਤੇ ਸਿੰਡੀਕੇਟ ਨੂੰ ਖ਼ਤਮ ਕਰਨ ਦਾ ਫ਼ੈਸਲਾ ਬਰਦਾਸ਼ਤਯੋਗ ਨਹੀਂ- ਐਡ. ਸ਼ਾਹਪੁਰ...
Ad Position 24